ਪੜਚੋਲ ਕਰੋ
ਲਾਲੂ ਯਾਦਵ ਨੂੰ ਚਾਰਾ ਘੁਟਾਲੇ ਨਾਲ ਸਬੰਧਿਤ ਇੱਕ ਮਾਮਲੇ ‘ਚ ਮਿਲੀ ਜ਼ਮਾਨਤ
ਲਾਲੂ ਪ੍ਰਸਾਦ ਯਾਦਵ ਨੂੰ ਝਾਰਖੰਡ ਹਾਈਕੋਰਟ ਨੇ ਦਿੱਤੀ ਜ਼ਮਾਨਤ.ਚਾਰਾ ਘੁਟਾਲੇ ਨਾਲ ਸਬੰਧਿਤ ਇੱਕ ਮਾਮਲੇ ‘ਚ ਮਿਲੀ ਜ਼ਮਾਨਤ .ਨਿਆਇਕ ਹਿਰਾਸਤ ‘ਚ ਹਸਪਤਾਲ ‘ਚ ਜ਼ੇਰ-ਏ-ਇਲਾਜ ਨੇ ਲਾਲੂ ਯਾਦਵ.ਇੱਕ ਹੀ ਮਾਮਲੇ ‘ਚ ਮਿਲੀ ਜ਼ਮਾਨਤ, ਅਜੇ ਰਹਿਣਾ ਹੋਵੇਗਾ ਜੇਲ੍ਹ ‘ਚ
ਹੋਰ ਵੇਖੋ





















