ਪ੍ਰਣਬ ਮੁਖਰਜੀ ਨੂੰ ਦਿੱਤੀ ਗਈ ਆਖਰੀ ਵਿਦਾਈ
Sarfaraz Singh
Updated at:
01 Jan 1970 05:30 AM (IST)
Download ABP Live App and Watch All Latest Videos
View In App
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੰਤਿਮ ਸੰਸਕਾਰ ਅੱਜ ਲੋਧੀ ਰੋਡ ਸਥਿਤ ਸ਼ਮਸ਼ਾਨਘਾਟ 'ਚ ਹੋਈਆ. ਪ੍ਰਣਬ ਮੁਖਰਜੀ ਦਾ ਕੱਲ੍ਹ ਸ਼ਾਮ ਦਿਹਾਂਤ ਹੋ ਗਿਆ। 10 ਅਗਸਤ ਨੂੰ ਉਨ੍ਹਾਂ ਨੂੰ ਆਰਮੀ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸੇ ਦਿਨ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ।