ਪੜਚੋਲ ਕਰੋ

Leopard In Delhi| ਉਹ ਆ ਗਿਆ ਹੈ, ਆਪਣੇ ਘਰਾਂ ਤੋਂ ਬਾਹਰ ਨਾ ਨਿਕਲੋ... ਤੇਂਦੁਏ ਦੇ ਡਰ ਕਾਰਨ ਦਹਿਸ਼ਤ 'ਚ ਦਿੱਲੀ

Leopard In Delhi| ਉਹ ਆ ਗਿਆ ਹੈ, ਆਪਣੇ ਘਰਾਂ ਤੋਂ ਬਾਹਰ ਨਾ ਨਿਕਲੋ... ਤੇਂਦੁਏ ਦੇ ਡਰ ਕਾਰਨ ਦਹਿਸ਼ਤ 'ਚ ਦਿੱਲੀ 

#Leopard #Delhi #alert #abplive

ਦਿੱਲੀ ਦੇ ਹਾਈ-ਪ੍ਰੋਫਾਈਲ ਸੈਨਿਕ ਫਾਰਮ ਦੇ ਆਸ-ਪਾਸ ਇੱਕ ਤੇਂਦੂਆ ਵੇਖਿਆ ਗਿਆ ,ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।
ਸੀਸੀਟੀਵੀ ਫੁਟੇਜ ਵਿੱਚ ਤੇਂਦੂਏ ਨੂੰ ਦੇਖ ਕੇ ਭੱਜਦੇ ਲੋਕਾਂ ਦੀਆਂ ਤਸਵੀਰਾਂ ਵੀ ਕੈਦ ਹੋਈਆਂ ਹਨ।
ਦਿੱਲੀ ਪੁਲਿਸ, ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ RWA ਸੁਰੱਖਿਆ ਗਾਰਡਾਂ ਦੀ ਟੀਮ ਨੇ ਤੇਂਦੂਏ ਨੂੰ ਫੜਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 
ਤੇਂਦੂਏ ਨੂੰ ਫੜਨ ਲਈ ਪਿੰਜਰੇ ਲਗਾਉਣ ਤੋਂ ਇਲਾਵਾ ਵੱਖ-ਵੱਖ ਟੀਮਾਂ ਆਲੇ-ਦੁਆਲੇ ਦੇ ਜੰਗਲਾਂ ਵਿਚ ਉਸ ਦੀ ਭਾਲ ਕਰ ਰਹੀਆਂ ਹਨ।
ਦੱਸ ਦਈਏ ਕਿ ਦਿੱਲੀ ਦੇ ਪੌਸ਼ ਇਲਾਕੇ ਸੈਨਿਕ ਫਾਰਮ ਵਿੱਚ ਚੀਤੇ ਦੇ ਦੇਖੇ ਜਾਣ ਤੋਂ ਬਾਅਦ ਸਥਾਨਕ ਲੋਕ ਦਹਿਸ਼ਤ ਵਿੱਚ ਹਨ। ਹਾਲਾਂਕਿ ਤੇਂਦੂਏ ਨੂੰ ਫੜਨ ਲਈ ਆਪਰੇਸ਼ਨ ਜਾਰੀ ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀ ਟੀਮ ਇਲਾਕੇ ਦੇ ਆਲੇ-ਦੁਆਲੇ ਗਸ਼ਤ ਕਰ ਰਹੀ ਹੈ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget