ਪੜਚੋਲ ਕਰੋ
Advertisement
ਉਪ-ਰਾਸ਼ਟਰਪਤੀ ਦੀ ਚੋਣ ਤੋਂ ਦੂਰ ਰਹੇਗੀ ਮਮਤਾ ਦੀ ਪਾਰਟੀ, ਜਾਣੋ ਵੱਡੀ ਵਜ੍ਹਾ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (West Bengal CM Mamata Banerjee)ਨੇ ਉਪ ਰਾਸ਼ਟਰਪਤੀ ਚੋਣ 2022 ਵਿੱਚ ਆਪਣੀ ਪਾਰਟੀ ਤ੍ਰਿਣਮੂਲ ਕਾਂਗਰਸ ਨੂੰ ਵੋਟ ਪਾਉਣ ਤੋਂ ਰੋਕਣ ਦਾ ਫੈਸਲਾ ਕੀਤਾ ਹੈ। ਟੀਐਮਸੀ ਨੇ ਵੀਰਵਾਰ ਨੂੰ ਕੋਲਕਾਤਾ ਵਿੱਚ ਆਯੋਜਿਤ ਸ਼ਹੀਦ ਦਿਵਸ ਰੈਲੀ ਤੋਂ ਬਾਅਦ ਇਹ ਐਲਾਨ ਕੀਤਾ। ਦੇਸ਼ ਵਿੱਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ 6 ਅਗਸਤ ਨੂੰ ਹੋਣ ਜਾ ਰਹੀ ਹੈ। ਚੋਣਾਂ ਵਿੱਚ ਸੱਤਾਧਾਰੀ ਪਾਰਟੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ ਨੇ ਜਗਦੀਪ ਧਨਖੜ ਨੂੰ ਉਮੀਦਵਾਰ ਬਣਾਇਆ ਹੈ, ਜੋ ਪੱਛਮੀ ਬੰਗਾਲ ਦੇ ਰਾਜਪਾਲ ਸਨ। ਦੂਜੇ ਪਾਸੇ ਕਾਂਗਰਸ ਦੀ ਦਿੱਗਜ ਆਗੂ ਮਾਰਗਰੇਟ ਅਲਵਾ ਵਿਰੋਧੀ ਧਿਰ ਤੋਂ ਚੋਣ ਮੈਦਾਨ ਵਿੱਚ ਹਨ।
ਪੰਜਾਬ
MP Amritpal Singh 'ਤੇ ਤੱਤੇ ਹੋਏ Bikram Singh Majithia | Abp Sanjha
Sikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp Sanjha
CM Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ
Sikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha
Big Breaking | Exclusive | ਨਗਰ ਨਿਗਮ ਦੀਆਂ ਚੋਣਾਂ ਦੀ ਨੋਟੀਫ਼ਿਕੇਸ਼ਨ ਜਾਰੀ | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement