ਪੜਚੋਲ ਕਰੋ

Manali received fresh snowfall today | ਹਿਮਾਚਲ ਵਿੱਚ ਬਰਫਬਾਰੀ ਕੀ ਪੰਜਾਬ ਨੂੰ ਮਿਲੇਗੀ ਰਾਹਤ !

Manali received fresh snowfall today | ਹਿਮਾਚਲ ਵਿੱਚ ਬਰਫਬਾਰੀ ਕੀ ਪੰਜਾਬ ਨੂੰ ਮਿਲੇਗੀ ਰਾਹਤ ! #manali #snowfall #abplive #heatwave #punjab ਮਨਾਲੀ ਦੇ ਰੋਹਤਾਂਗ ਵਿੱਚ ਤਾਜ਼ੀ ਬਰਫਬਾਰੀ ਨੇ ਗਰਮੀ ਤੋਂ ਉੱਥੋਂ ਦੇ ਲੋਕਾਂ ਨੂੰ ਰਾਹਤ ਦਿੱਤੀ ਹੈ, ਸੈਲਾਨੀਆਂ ਦੇ ਚਿਹਰੇ ਵੀ ਖਿੜ ਗਏ ਨੇ, ਪਰ ਹੁਣ ਪੰਜਾਬ ਵੱਲ ਗੁਆਂਢੀ ਸੂਬੇ ਤੋਂ ਠੰਡੀਆਂ ਹਵਾਵਾਂ ਕਦੋਂ ਆਉਣਗੀਆਂ ਇਸ ਲਈ ਇੰਤਜ਼ਾਰ ਕਰਨਾ ਪਵੇਗਾ,ਵੈਸੇ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਕਰਕੇ ਵੀਰਵਾਰ ਸ਼ਾਮ ਨੂੰ ਸੂਬੇ ਦੇ ਕੁਝ ਇਲਾਕਿਆਂ 'ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਪਾਰੇ ਵਿੱਚ ਕਰੀਬ ਇੱਕ ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਅੱਜ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਵਿੱਚ ਅੱਜ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅੱਜ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ। ਜਾਣਕਾਰੀ ਮੁਤਾਬਕ ਪਿਛਲੇ ਕਈ ਦਿਨ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਠਿੰਡਾ ਰਹਿਣ ਤੋਂ ਬਾਅਦ ਵੀਰਵਾਰ ਨੂੰ ਫਰੀਦਕੋਟ ਸਭ ਤੋਂ ਗਰਮ ਸ਼ਹਿਰ ਰਿਹਾ। ਇੱਥੇ ਤਾਪਮਾਨ 48.3 ਡਿਗਰੀ ਦਰਜ ਕੀਤਾ ਗਿਆ। ਰਾਜਸਥਾਨ ਦਾ ਸ਼੍ਰੀ ਗੰਗਾਨਗਰ ਵੀ ਇੰਨਾ ਹੀ ਗਰਮ ਰਿਹਾ ਹੈ, ਜਿਸ ਨੂੰ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਦੱਸਿਆ ਗਿਆ ਹੈ। ਅੱਜ ਵੀ ਇੱਥੇ ਤਾਪਮਾਨ 48 ਡਿਗਰੀ ਦੇ ਆਸ-ਪਾਸ ਰਹੇਗਾ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget