ਪੜਚੋਲ ਕਰੋ
Advertisement
Manjinder Sirsa ਦਾ ਕੇਜਰੀਵਾਲ 'ਤੇ ਇਲਜ਼ਾਮ
Delhi News : ਆਮ ਆਦਮੀ ਪਾਰਟੀ (AAM AADMI PARTY) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਨੇ ਭਾਰਤੀ ਕਰੰਸੀ (ਨੋਟਾਂ) 'ਤੇ ਲਕਸ਼ਮੀ-ਗਣੇਸ਼ ਦੀ ਫੋਟੋ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਪੱਤਰ ਲਿਖਿਆ ਹੈ। ਇਸ 'ਚ ਉਨ੍ਹਾਂ ਲਿਖਿਆ ਹੈ ਕਿ ਦੇਸ਼ ਦੇ 130 ਕਰੋੜ ਲੋਕਾਂ ਦੀ ਇੱਛਾ ਹੈ ਕਿ ਭਾਰਤੀ ਕਰੰਸੀ 'ਤੇ ਇਕ ਪਾਸੇ ਗਾਂਧੀ ਜੀ ਤੇ ਦੂਜੇ ਪਾਸੇ ਸ਼੍ਰੀ ਗਣੇਸ਼ ਜੀ ਅਤੇ ਲਕਸ਼ਮੀ ਜੀ ਦੀ ਤਸਵੀਰ ਹੋਵੇ। ਵੀਰਵਾਰ ਨੂੰ ਲਿਖੇ ਇਸ ਪੱਤਰ 'ਚ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਅਰਥਵਿਵਸਥਾ ਬਹੁਤ ਖਰਾਬ ਦੌਰ 'ਚੋਂ ਗੁਜ਼ਰ ਰਹੀ ਹੈ। ਆਜ਼ਾਦੀ ਦੇ 75 ਸਾਲ ਬਾਅਦ ਵੀ ਭਾਰਤ ਨੂੰ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਪੁੱਛਿਆ ਹੈ ਕਿ ਸਾਡੇ ਦੇਸ਼ 'ਚ ਅਜੇ ਵੀ ਇੰਨੇ ਲੋਕ ਗਰੀਬ ਕਿਉਂ ਹਨ?
ਦੇਸ਼
ਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ
ਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ
ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਕੈਦ ?Amritpal Singh ਦੇ ਪਿਤਾ ਨੇ ਕਰ ਦਿੱਤੇ ਵੱਡੇ ਖੁਲਾਸੇ
Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈ
ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement