ਪੜਚੋਲ ਕਰੋ

Maruti Suzuki Car Price Hike | ਮਹਿੰਗੀਆਂ ਹੋਈਆਂ Maruti ਸੁਜ਼ੂਕੀ ਦੀਆਂ ਗੱਡੀਆਂ

#Marutisuzuki #Carprice #Hike #maruticarpricehike #abplive

ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ Maruti ਸੁਜ਼ੂਕੀ ਦੀਆਂ ਗੱਡੀਆਂ ਮਹਿੰਗੀਆਂ ਹੋ ਗਈਆਂ ਹਨ 
Maruti Suzuki India ਨੇ ਆਪਣੇ ਵਾਹਨਾਂ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ 
ਮਾਰੂਤੀ ਸੁਜ਼ੂਕੀ ਇੰਡੀਆ ਨੇ ੧੬ ਜਨਵਰੀ ੨੦੨੪ ਦਿਨ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਕੰਪਨੀ ਨੇ ਆਪਣੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ।
ਮਾਰੂਤੀ ਸੁਜ਼ੂਕੀ ਨੇ ਰੈਗੂਲੇਟਰੀ ਫਾਈਲਿੰਗ 'ਚ ਕਿਹਾ ਕਿ ਸਾਰੇ ਮਾਡਲਾਂ ਦੀਆਂ ਕੀਮਤਾਂ 'ਚ ਲਗਭਗ 0.45 ਫੀਸਦੀ ਦਾ ਵਾਧਾ ਕੀਤਾ ਗਿਆ ਹੈ।
ਮਾਰੂਤੀ ਸੁਜ਼ੂਕੀ ਇੰਡੀਆ (MSI) ਆਲਟੋ ਤੋਂ ਲੈ ਕੇ ਇਨਵਿਕਟੋ ਤੱਕ ਕਈ ਕਾਰਾਂ ਦੀ ਸੀਰੀਜ਼ ਵੇਚਦੀ ਹੈ, ਜਿਨ੍ਹਾਂ ਦੀ ਕੀਮਤ 3.54-28.42 ਲੱਖ ਰੁਪਏ (ਐਕਸ-ਸ਼ੋਰੂਮ) ਦੇ ਵਿਚਕਾਰ ਹੈ| ਕੰਪਨੀ ਨੇ ਵਧਦੇ ਲਾਗਤ ਦੇ ਦਬਾਅ ਦੇ ਵਿਚਕਾਰ ਤੁਰੰਤ ਪ੍ਰਭਾਵ ਨਾਲ ਆਪਣੀ ਪੂਰੀ ਮਾਡਲ ਰੇਂਜ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸਦੇ ਸੰਕੇਤ ਕੰਪਨੀ ਨੇ ਦਸੰਬਰ ੨੦੨੩ ਵਿਚ ਹੀ ਦੇ ਦਿੱਤੇ ਸਨ |

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਵੀਡੀਓਜ਼ ਦੇਸ਼

ਸੁਨੀਤਾ ਕੇਜਰੀਵਾਲ ਨੇ ਕੀਤਾ ਵੱਡਾ ਖੁਲਾਸਾ
ਸੁਨੀਤਾ ਕੇਜਰੀਵਾਲ ਨੇ ਕੀਤਾ ਵੱਡਾ ਖੁਲਾਸਾ

ਸ਼ਾਟ ਵੀਡੀਓ ਦੇਸ਼

View More
Advertisement

ਟਾਪ ਹੈਡਲਾਈਨ

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ

ABP Premium
Advertisement

ਵੀਡੀਓਜ਼

ਸੁਨੀਤਾ ਕੇਜਰੀਵਾਲ ਨੇ ਕੀਤਾ ਵੱਡਾ ਖੁਲਾਸਾChandigarh Airport 'ਤੇ Arshdeep Singh ਦੇ ਸਵਾਗਤ ਲਈ ਪਹੁੰਚੀ ਲੋਕਾਂ ਦੀ ਭੀੜਜਿੰਦਗੀ ਭਰ ਦੀ ਕਮਾਈ ਨਾਲ ਲਏ ਮਕਾਨ ਹੀ ਬਣ ਸਕਦੇ ਹਨ ਮੌਤ ਦਾ ਕਾਰਨ, ਕਦੋਂ ਖੁੱਲੇਗੀ ਸਰਕਾਰ ਦੀ ਨੀਂਦ?Punjabi Girl Death In Canada | 2 ਮਹੀਨੇ ਪਹਿਲਾਂ ਕੈਨੇਡਾ ਭੇਜੀ ਧੀ ਦੀ ਮੌਤ, ਲਾਸ਼ ਲਿਆਉਣ ਲਈ ਭਟਕ ਰਿਹਾ ਪਰਿਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?
Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?
ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ
ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ
Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ
Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ
Voice Fraud Alert:  AI ਦੀ ਮਦਦ ਨਾਲ ਤੁਹਾਡੀ ਵੀ ਬਣਾਈ ਜਾ ਸਕਦੀ ਨਕਲੀ ਆਵਾਜ਼ ਤੇ ਠੱਗਿਆ ਜਾ ਸਕਦਾ ਪਰਿਵਾਰ, ਇਹਨਾਂ ਤਰੀਕਿਆਂ ਨਾਲ ਠੱਗੀ ਤੋਂ ਬਚੋ 

Budget 2024: ਮੋਦੀ ਸਰਕਾਰ ਆਪਣੇ 'ਚ ਸੇਵਿੰਗ ਅਕਾਊਂਟ 'ਤੇ ਸਕਦੀ ਵੱਡਾ ਤੋਹਫ਼ਾ, ਆਹ ਐਲਾਨ ਕਰਨ ਦੀ ਤਿਆਰੀ 'ਚ ਸਰਕਾਰ

Jalandhar By-polls: ਚੋਣਾਂ ਤੋਂ ਪਹਿਲਾਂ ਹੋ ਗਈ ਭਵਿੱਖਬਾਣੀ, ਤੀਜੇ ਨੰਬਰ ਆਵੇਗੀ ਆਮ ਆਦਮੀ ਪਾਰਟੀ ! ਕਾਂਗਰਸ ਨੇ ਜਾਰੀ ਕੀਤੇ ਅੰਕੜੇ 

Iran Presidential Election: ਇਰਾਨ ਨੂੰ ਨਹੀਂ ਮਿਲਿਆ ਹਾਲੇ ਰਾਸ਼ਟਰਪਤੀ, ਦੂਜੇ ਗੇੜ ਦੀਆਂ ਚੋਣਾਂ ਕੀ ਸਥਿਤੀ ਕਰੇਗੀ ਸਾਫ਼ ?

Embed widget