ਪੜਚੋਲ ਕਰੋ
Advertisement
(Source: Dainik Bhaskar)
ਅਗਲੀ ਮੀਟਿੰਗ 'ਚ ਹੋਵੇਗੀ MSP 'ਤੇ ਚਰਚਾ
ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ (Vigyan Bhawan) ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ (Meeting of Farmers and Ministers) ਬੇਸਿੱਟਾ ਰਹੀ ਹੈ। ਕਿਸਾਨ ਜਥੇਬੰਦੀਆਂ (Farmers Organizations) ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ।ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ 'ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਰਹੇ
ਦੇਸ਼
ਅਗਲੇ ਮਹੀਨੇ ਸੀ ਫੌਜੀ ਜਵਾਨ ਦਾ ਵਿਆਹ, ਡਿਉਟੀ ਦੌਰਾਨ ਹੋਇਆ ਸ਼ਹੀਦ
ਹੋਰ ਵੇਖੋ
Advertisement
ਟਾਪ ਹੈਡਲਾਈਨ
ਚੋਣਾਂ 2024
ਦੇਸ਼
ਵਿਸ਼ਵ
ਕਾਰੋਬਾਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement