ਪੜਚੋਲ ਕਰੋ
ਪੁੰਛ ਦੇ ਸਵਜੀਆਂ 'ਚ ਮਿੰਨੀ ਬੱਸ ਹੋਈ ਹਾਦਸਾਗ੍ਰਸਤ, ਕਈਆਂ ਦੀ ਮੌਤ
ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੰਮੂ ਡਿਵੀਜ਼ਨ ਦੇ ਪੁੰਛ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਪੁੰਛ ਦੇ ਸਵਜੀਆਂ ਇਲਾਕੇ ਵਿੱਚ ਇੱਕ ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਵੀ ਮਦਦ ਲਈ ਮੌਕੇ 'ਤੇ ਪਹੁੰਚ ਗਏ।
ਖ਼ਬਰਾਂ
ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੋਰ ਵੇਖੋ






















