Hisar 'ਚ ਕਾਰਾਂ ਦੇ Showroom 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

Hisar 'ਚ ਕਾਰਾਂ ਦੇ Showroom 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਹਰਿਆਣਾ ਦੇ ਹਿਸਾਰ ਦੇ ਨਿਊ ਆਟੋ ਮਾਰਕਿਟ 'ਚ  ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਇਨੈਲੋ ਨੇਤਾ ਦੇ ਮਹਿੰਦਰਾ ਸ਼ੋਅਰੂਮ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।  2 ਬਦਮਾਸ਼ਾਂ ਦੇ ਹੱਥਾਂ 'ਚ ਹਥਿਆਰ ਸਨ।  ਕਰੀਬ 30 ਰਾਉਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਸ਼ੋਅਰੂਮ ਦਾ ਅਗਲਾ ਸ਼ੀਸ਼ਾ ਚਕਨਾਚੂਰ ਹੋ ਗਿਆ  ਬਦਮਾਸ਼ਾਂ ਨੇ ਸ਼ੋਅਰੂਮ ਦੇ ਕਾਊਂਟਰ 'ਤੇ ਫਿਰੌਤੀ ਦੀ ਪਰਚੀ ਵੀ ਸੁੱਟ ਦਿੱਤੀ, ਜਿਸ 'ਚ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਐ।  ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਇਸ ਘਟਨਾ ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

 
 

JOIN US ON

Telegram
Sponsored Links by Taboola