ਪੜਚੋਲ ਕਰੋ

ਦਿੱਲੀ 'ਚ ਮੰਕੀਪਾਕਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ , 31 ਸਾਲਾ ਵਿਅਕਤੀ ਦੀ ਰਿਪੋਰਟ ਪੌਜ਼ੀਟਿਵ

Monkeypox Cases India: ਦਿੱਲੀ ਵਿੱਚ ਮੰਕੀਪੌਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦਾ ਰਹਿਣ ਵਾਲਾ 31 ਸਾਲਾ ਵਿਅਕਤੀ ਸੰਕਰਮਿਤ ਪਾਇਆ ਗਿਆ ਹੈ। ਵਿਅਕਤੀ ਫਿਲਹਾਲ ਦਿੱਲੀ ਦੇ ਐਲਐਨਜੇਪੀ ਹਸਪਤਾਲ ਵਿੱਚ ਦਾਖਲ ਹੈ। ਦੋ ਦਿਨ ਪਹਿਲਾਂ ਸਰੀਰ 'ਤੇ ਬੁਖਾਰ ਅਤੇ ਧੱਫੜ ਆ ਗਏ, ਜਿਸ ਤੋਂ ਬਾਅਦ ਉਸ ਨੂੰ ਦਾਖਲ ਕਰਵਾਇਆ ਗਿਆ। ਹਾਲ ਹੀ 'ਚ ਉਕਤ ਵਿਅਕਤੀ ਹਿਮਾਚਲ ਪ੍ਰਦੇਸ਼ ਤੋਂ ਘੁੰਮ ਕੇ ਵਾਪਸ ਆਇਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਵਿਦੇਸ਼ ਯਾਤਰਾ ਦੀ ਕੋਈ ਹਿਸਟਰੀ ਸਾਹਮਣੇ ਨਹੀਂ ਆਈ । 

ਭਾਰਤ ਵਿੱਚ ਹੁਣ ਤੱਕ ਮੰਕੀਪੌਕਸ ਦੇ ਚਾਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਤਿੰਨ ਕੇਰਲ ਦੇ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੇਰਲ 'ਚ ਮੰਕੀਪੌਕਸ ਦਾ ਤੀਜਾ ਮਾਮਲਾ ਸਾਹਮਣੇ ਆਇਆ ਸੀ। ਮਲਪੁਰਮ ਜ਼ਿਲ੍ਹੇ ਵਿੱਚ ਸੰਯੁਕਤ ਅਰਬ ਅਮੀਰਾਤ ਦਾ ਇੱਕ ਨੌਜਵਾਨ ਸੰਕਰਮਿਤ ਪਾਇਆ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਨੌਜਵਾਨ ਨੂੰ ਅਲੱਗ-ਥਲੱਗ ਕਰਕੇ ਜ਼ਿਲ੍ਹੇ ਦੇ ਮੰਜੇਰੀ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਰਾਜ ਅਤੇ ਦੇਸ਼ ਵਿੱਚ ਇਹ ਤੀਜਾ ਮਾਮਲਾ ਹੈ, ਜਿਸ ਦਾ ਪਹਿਲਾ ਮਾਮਲਾ 14 ਜੁਲਾਈ ਨੂੰ ਸਾਹਮਣੇ ਆਇਆ ਸੀ, ਜਦੋਂ ਸੰਯੁਕਤ ਅਰਬ ਅਮੀਰਾਤ ਤੋਂ ਆਇਆ ਇੱਕ ਨੌਜਵਾਨ ਕੋਲਮ ਵਿੱਚ ਸੰਕਰਮਿਤ ਪਾਇਆ ਗਿਆ ਸੀ। ਕੁਝ ਦਿਨਾਂ ਬਾਅਦ, ਦੁਬਈ ਤੋਂ ਆਏ ਇੱਕ ਹੋਰ ਵਿਅਕਤੀ ਦਾ ਟੈਸਟ ਕੀਤਾ ਗਿਆ, ਉਹ ਵੀ ਸੰਕਰਮਿਤ ਪਾਇਆ ਗਿਆ।

ਇਸ ਦੌਰਾਨ ਸੂਬੇ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਸ਼ੁੱਕਰਵਾਰ ਨੂੰ ਸਿਹਤ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮੰਕੀਪੌਕਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਸਿਹਤ ਅਧਿਕਾਰੀ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਸੂਬੇ ਦੇ ਸਾਰੇ 14 ਜ਼ਿਲ੍ਹਿਆਂ ਵਿੱਚ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ ਅਤੇ ਸੂਬੇ ਦੇ ਚਾਰ ਹਵਾਈ ਅੱਡਿਆਂ 'ਤੇ ਆਉਣ ਵਾਲੇ ਯਾਤਰੀਆਂ ਦੀ ਨਿਗਰਾਨੀ ਲਈ ਵਿਸ਼ੇਸ਼ ਹੈਲਥ ਡੈਸਕ ਖੋਲ੍ਹੇ ਗਏ ਹਨ। ਇਸ ਨਾਲ ਨਜਿੱਠਣ ਲਈ ਸਾਰੇ ਸਿਹਤ ਅਧਿਕਾਰੀਆਂ ਨੂੰ ਸਿਖਲਾਈ ਵੀ ਦਿੱਤੀ ਜਾ ਰਹੀ ਹੈ।

ਵੀਡੀਓਜ਼ ਦੇਸ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਸ਼ਾਟ ਵੀਡੀਓ ਦੇਸ਼

View More
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
Advertisement
ABP Premium
Advertisement

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget