ਪੜਚੋਲ ਕਰੋ

ED ਦੀ ਰੇਡ ਦੌਰਾਨ ਮਿਲਿਆ ਨੋਟਾਂ ਦਾ ਪਹਾੜ, ਨੋਟ ਗਿਣਦੇ-ਗਿਣਦੇ ਥੱਕੇ ਮੁਲਾਜ਼ਮ

ED Raids : ਮੋਬਾਈਲ ਗੇਮਿੰਗ ਐਪ ਰਾਹੀਂ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ-ਈਡੀ ਨੇ ਸ਼ਨੀਵਾਰ ਨੂੰ ਕੋਲਕਾਤਾ ਵਿੱਚ ਛਾਪਾ ਮਾਰਿਆ। ਇਹ ਛਾਪੇਮਾਰੀ ਮੋਬਾਈਲ ਗੇਮਿੰਗ ਐਪਲੀਕੇਸ਼ਨ ਆਪਰੇਟਰਾਂ ਦੇ ਛੇ ਟਿਕਾਣਿਆਂ 'ਤੇ ਮਾਰੇ ਗਏ ਹਨ। ਈਡੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ ਪੀਐਮਐਲਏ ਤਹਿਤ ਕੀਤੀ ਹੈ। ਛਾਪੇਮਾਰੀ ਦੌਰਾਨ ਹੁਣ ਤੱਕ 12 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਹੈ।  ਇਹ ਖ਼ਬਰ ਲਿਖੇ ਜਾਣ ਤੱਕ ਬਰਾਮਦ ਹੋਈ ਨਕਦੀ ਦੀ ਗਿਣਤੀ ਜਾਰੀ ਸੀ।ਈਡੀ ਨੇ ਗੇਮਿੰਗ ਐਪ ਦੇ ਸੰਚਾਲਕਾਂ ਦੇ 6 ਟਿਕਾਣਿਆਂ 'ਤੇ ਕਾਰਵਾਈ ਕੀਤੀ ਹੈ। ਈਡੀ ਦੀਆਂ ਟੀਮਾਂ ਛਾਪੇਮਾਰੀ ਲਈ ਸ਼ਨੀਵਾਰ ਸਵੇਰੇ ਸਾਲਟ ਲੇਕ ਏਜੰਸੀ ਦੇ ਕੇਂਦਰੀ ਸਰਕਾਰੀ ਦਫ਼ਤਰ ਦੇ ਅਹਾਤੇ ਤੋਂ ਨਿਕਲੀਆਂ। ਟੀਮ ਦੇ ਨਾਲ ਕੇਂਦਰੀ ਹਥਿਆਰਬੰਦ ਬਲਾਂ ਦੇ ਜਵਾਨ ਵੀ ਸਨ। ਇਸ ਛਾਪੇਮਾਰੀ ਵਿੱਚ ਈਡੀ ਨੂੰ ਚੰਗੀ ਮਾਤਰਾ ਵਿੱਚ ਨਕਦੀ ਮਿਲੀ ਹੈ। ਇਹ ਨਕਦੀ ਇੰਨੀ ਜ਼ਿਆਦਾ ਹੈ ਕਿ ਹੁਣ ਤੱਕ ਈਡੀ ਦੀ ਟੀਮ ਇਸ ਦੀ ਗਿਣਤੀ ਕਰਨ 'ਚ ਲੱਗੀ ਹੋਈ ਹੈ। ਇਸ 'ਚ 500 ਤੋਂ 2000 ਦੇ ਨੋਟਾਂ ਦੀ ਗਿਣਤੀ ਅਜੇ ਬਾਕੀ ਹੈ। ਈਡੀ ਅਧਿਕਾਰੀਆਂ ਮੁਤਾਬਕ ਨਕਦੀ ਦੀ ਗਿਣਤੀ ਅਜੇ ਵੀ ਜਾਰੀ ਹੈ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਟਾਪ ਹੈਡਲਾਈਨ

ਮੁਹਾਲੀ 'ਚ ਰਿਲਾਇੰਸ ਦੇ ਗੋਦਾਮ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ; ਮੱਚੇ ਭਾਂਬੜ

ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ

ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026

Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 

Embed widget