ਪੜਚੋਲ ਕਰੋ

MP Factory Blast | ਪਟਾਖਾ ਫੈਕਟਰੀ ‘ਚ ਧਮਾਕਾ,ਵੇਖੋ ਕਿਵੇਂ ਉੱਡੇ ਦਰਜਨਾਂ ਲੋਕਾਂ ਦੇ ਚਿੱਥੜੇ

MP Factory Blast | ਪਟਾਖਾ ਫੈਕਟਰੀ ‘ਚ ਧਮਾਕਾ,ਵੇਖੋ ਕਿਵੇਂ ਉੱਡੇ ਦਰਜਨਾਂ ਲੋਕਾਂ ਦੇ ਚਿੱਥੜੇ

#abpnews

MP ਦੇ ਹਰਦਾ ‘ਚ ਧਮਾਕਾ
ਪਟਾਖਾ ਫੈਕਟਰੀ ‘ਚ ਲੱਗੀ ਅੱਗ
12 ਦੀ ਮੌਤ, 200 ਤੋਂ ਵੱਧ ਜ਼ਖ਼ਮੀ
ਪੀਐਮ ਮੋਦੀ ਨੇ ਜਤਾਇਆ ਦੁੱਖ ਤੇ ਕੀਤਾ ਐਲਾਨ
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਮੁਆਵਜ਼ਾ
ਜ਼ਖ਼ਮੀਆਂ ਦੇ ਪਰਿਵਾਰ ਵਾਲਿਆਂ ਨੂੰ 50,000 ਰੁਪਏ ਮਦਦ ਰਾਸ਼ੀ

ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਮੱਧ ਪ੍ਰਦੇਸ਼ ਤੋਂ
ਜਿਥੇ ਹਰਦਾ ਕਸਬੇ ਵਿੱਚ ਸਥਿਤ ਇਕ ਪਟਾਖਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ
ਧਮਾਕੇ ਵਿੱਚ 12 ਲੋਕਾਂ ਦੀ ਮੌਤ ਅਤੇ ਫੈਕਟਰੀ ਵਿੱਚ ਮੌਜੂਦ 200 ਤੋਂ ਵੱਧ ਕਰਮਚਾਰੀ ਜ਼ਖਮੀ ਹੋ ਗਏ ਹਨ।
ਧਮਾਕਾ ਕਿੰਨਾ ਜ਼ਬਰਦਸਤ ਸੀ ਇਸ ਦਾ ਅੰਦਾਜ਼ਾ ਤਸਵੀਰਾਂ ਤੋਂ ਲਗਾਇਆ ਜਾ ਸਕਦਾ ਹੈ
ਧਮਾਕੇ ਕਾਰਨ ਫੈਕਟਰੀ ਦੇ ਨੇੜੇ ਬਣੇ ਕਰੀਬ 60 ਘਰ ਵੀ ਤਬਾਹ ਹੋ ਗਏ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਵੀਡੀਓਜ਼ ਨੇ ਫੈਕਟਰੀ ਦੇ ਨੇੜੇ ਹਫੜਾ-ਦਫੜੀ ਵਾਲੇ ਦ੍ਰਿਸ਼ ਨੂੰ ਕੈਪਚਰ ਕੀਤਾ, ਜਿਸ ਵਿਚ ਅੱਗ ਦੀਆਂ ਲਪਟਾਂ ਅਤੇ ਧਮਾਕ ਹੁੰਦਾ ਦਿਖਾਇਆ ਗਿਆ ਹੈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਭੱਜਦੇ ਨਜ਼ਰ ਆ ਰਹੇ ਹਨ।
ਹਰਦਾ ਦੇ ਕੁਲੈਕਟਰ ਰਿਸ਼ੀ ਗਰਗ ਨੇ ਇਸ ਦੁਖਦਾਈ ਘਟਨਾ ਦੀ ਪੁਸ਼ਟੀ ਕਰਦਿਆਂ ਹੋਇਆਂ ਕਿਹਾ ਕਿ ਬਚਾਅ ਕਾਰਜ ਜਾਰੀ ਹਨ, ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਗੰਭੀਰ ਹਾਲਤ 'ਚ ਲੋਕਾਂ ਨੂੰ ਅਗਲੇ ਇਲਾਜ ਲਈ ਭੋਪਾਲ ਅਤੇ ਇੰਦੌਰ 'ਚ ਤਬਦੀਲ ਕੀਤਾ ਜਾ ਰਿਹਾ ਹੈ।
ਉਥੇ ਹੀ  ਪੀਐਮ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਦੁੱਖ ਪ੍ਰਗਟਾਉਂਦਿਆਂ ਹੋਇਆਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਟਵੀਟ ਕਰਕੇ ਲਿਖਿਆ, “ਹਰਦਾ ਦੀ ਪਟਾਖਾ ਫੈਕਟਰੀ ਵਿੱਚ ਧਮਾਕਾ ਹੋਣ ਕਰਕੇ ਹੋਈ ਮੌਤਾਂ ਤੋਂ ਬਹੁਤ ਦੁਖੀ ਹਾਂ, ਉਨ੍ਹਾਂ ਸਾਰਿਆਂ ਲਈ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਜਿਹੜੇ ਜ਼ਖ਼ਮੀ ਹੋਏ ਹਨ, ਉਹ ਛੇਤੀ ਤੋਂ ਛੇਤੀ ਠੀਕ ਹੋਣ, ਸਥਾਨਕ ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਦੀ ਮਦਦ  ਕਰ ਰਿਹਾ ਹੈ, ਹਰੇਕ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਪੀਐਮਐਨਆਰਐਫ ਵਲੋਂ 2 ਲੱਖ ਅਤੇ ਜ਼ਖ਼ਮੀਆਂ ਦੇ ਪਰਿਵਾਰ ਵਾਲਿਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

 Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਟਾਪ ਹੈਡਲਾਈਨ

Abohar  'ਚ 12ਵੀਂ ਪਾਸ ਵਿਦਿਆਰਥਣ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਕਾਫੀ ਦਿਨਾਂ ਤੋਂ ਸੀ ਪ੍ਰੇਸ਼ਾਨ 
Abohar  'ਚ 12ਵੀਂ ਪਾਸ ਵਿਦਿਆਰਥਣ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਕਾਫੀ ਦਿਨਾਂ ਤੋਂ ਸੀ ਪ੍ਰੇਸ਼ਾਨ 
Congress Party: ਕਾਂਗਰਸ ਪਾਰਟੀ ਤੋਂ ਅਹਿਮ ਖਬਰ, ਇਨ੍ਹਾਂ ਦੋ ਸ਼ਖਸੀਅਤਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਪ੍ਰਧਾਨ ਅਤੇ ਉਪ-ਪ੍ਰਧਾਨ ਦਾ ਸੰਭਾਲਿਆ ਅਹੁਦਾ...
ਕਾਂਗਰਸ ਪਾਰਟੀ ਤੋਂ ਅਹਿਮ ਖਬਰ, ਇਨ੍ਹਾਂ ਦੋ ਸ਼ਖਸੀਅਤਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਪ੍ਰਧਾਨ ਅਤੇ ਉਪ-ਪ੍ਰਧਾਨ ਦਾ ਸੰਭਾਲਿਆ ਅਹੁਦਾ...
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
Embed widget