ਪੜਚੋਲ ਕਰੋ
ਮੁਲਾਇਮ ਸਿੰਘ ਦਾ ਕਰੀਅਰ ਰਿਹਾ ਸ਼ਾਨਦਾਰ
Mulayam Singh Yadav Death : ਤਿੰਨ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਇੱਕ ਵਾਰ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮੁਲਾਇਮ ਸਿੰਘ ਯਾਦਵ ( Mulayam Singh Yadav ) ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ 8:16 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਮੁਲਾਇਮ ਸਿੰਘ ਯਾਦਵ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੇ ਆਈਸੀਯੂ ਵਿੱਚ ਰੱਖਿਆ ਗਿਆ ਸੀ।
ਹੋਰ ਵੇਖੋ






















