ਪੜਚੋਲ ਕਰੋ

Nafe Singh Rathi Cremation | ਗਮਗੀਨ ਮਾਹੌਲ ਵਿੱਚ ਹੋਇਆ ਨਫੇ ਰਾਠੀ ਦਾ ਅੰਤਿਮ ਸੰਸਕਾਰ

#Haryana #INLD #Nafesinghrathi #Cremation #abplive

ਇਨੈਲੋ ਦੇ ਸੂਬਾ ਪ੍ਰਧਾਨ ਚੌਧਰੀ ਨਫੇ ਸਿੰਘ ਰਾਠੀ ਦਾ ਬਹਾਦਰਗੜ੍ਹ ਸ਼ਹਿਰ ਦੇ ਸ਼ਮਸ਼ਾਨਘਾਟ ਵਿੱਚ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਰਾਠੀ ਦੇ ਅੰਤਿਮ ਸੰਸਕਾਰ ਮੌਕੇ ਸ਼ਹਿਰ ਅਤੇ ਇਲਾਕੇ ਦੇ ਹਜ਼ਾਰਾਂ ਲੋਕ ਇਕੱਠੇ ਹੋਏ। ਇਸ ਘਟਨਾ ਨੂੰ ਲੈ ਕੇ ਹਰ ਕੋਈ ਕਾਫੀ ਹੈਰਾਨ ਸੀ। ਜਦੋਂ ਰਾਠੀ ਦੀ ਦੇਹ ਅੰਤਿਮ ਸੰਸਕਾਰ ਲਈ ਆਪਣੇ ਜੱਦੀ ਘਰ ਮੁਹੱਲਾ ਜਟਵਾੜਾ ਤੋਂ ਰਵਾਨਾ ਹੋਈ ਤਾਂ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ। ਅੰਤਿਮ ਯਾਤਰਾ ਦੌਰਾਨ ਸਮਰਥਕਾਂ ਨੇ ਨਫੇ ਰਾਠੀ ਅਮਰ ਰਹੇ ਦੇ ਨਾਅਰੇ ਵੀ ਲਾਏ। ਰਾਠੀ ਦਾ ਅੰਤਿਮ ਸੰਸਕਾਰ ਬਹੁਤ ਹੀ ਦੁੱਖ ਭਰੇ ਮਾਹੌਲ ਵਿੱਚ ਹੋਇਆ, ਰਾਠੀ ਨੂੰ ਮੁਖ ਅਗਨੀ ਉਨ੍ਹਾਂ ਦੇ ਵੱਡੇ ਪੁੱਤਰ ਭੁਪਿੰਦਰ ਰਾਠੀ ਨੇ ਦਿੱਤੀ 

ਦੱਸ ਦਈਏ ਕਿ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਰਾਠੀ ਅਤੇ ਉਨ੍ਹਾਂ ਦੇ ਇਕ ਸਾਥੀ ਦੀ ਬਹਾਦਰਗੜ੍ਹ ਦੇ ਬਾਰਾਹੀ ਫਾਟਕ ਨੇੜੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ | ਰਾਠੀ ਆਪਣੇ ਗੰਨਮੈਨ ਅਤੇ ਸਾਥੀ ਨਾਲ ਇਕ ਸਮਾਜਿਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ। ਰਾਠੀ ਦੇ ਕਤਲ ਤੋਂ ਨਾਰਾਜ਼ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਸੋਮਵਾਰ ਸਵੇਰੇ ਬਹਾਦਰਗੜ੍ਹ ਨੂੰ ਘੰਟਿਆਂਬੱਧੀ ਜਾਮ ਕਰ ਦਿੱਤਾ। ਪਰਿਵਾਰ ਵੱਲੋਂ ਮੰਗ ਕੀਤੀ ਗਈ ਕਿ ਜਦੋਂ ਤੱਕ ਐਫਆਈਆਰ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਟਾਪ ਹੈਡਲਾਈਨ

CM ਭਗਵੰਤ ਮਾਨ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਵਿਸ਼ਵਾਸ ਮਤਾ , ਬਜਾਵਾ ਨੇ CM ਸਮੇਤ MLAs ਦਾ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ, ਸਪੀਕਰ ਨੇ ਕੀਤਾ ਇਨਕਾਰ

Women Marriage Age : ਇੱਥੇ ਛੋਟੀ ਉਮਰ 'ਚ ਹੀ ਵਿਆਹ ਦਿੱਤੀਆਂ ਜਾਂਦੀਆਂ ਨੇ ਲੜਕੀਆਂ , ਜਾਣੋ ਕਿਉਂ  ?

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

Embed widget