ਪੜਚੋਲ ਕਰੋ
Corona ਸੰਕਟ ਦੌਰਾਨ ਹੋਈ NEET ਪ੍ਰੀਖਿਆ
ਕੌਮੀ ਟੈਸਟਿੰਗ ਏਜੰਸੀ ਨੇ ਅੱਜ ਅੰਡਰਗ੍ਰੈਜੂਏਟ ਮੈਡੀਕਲ ਚਾਹਵਾਨਾਂ ਲਈ ਨੀਟ 2020 ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ।
ਇਹ ਪ੍ਰੀਖਿਆ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਵਿੱਚ ਹੋ ਰਹੀ ਹੈ। ਕੋਰੋਨਾਵਾਇਰਸ COVID-19 ਮਹਾਂਮਾਰੀ ਦੇ ਮੱਦੇਨਜ਼ਰ ਐਨਟੀਏ ਨੇ ਪ੍ਰੀਖਿਆ ਸਹੀ ਤੇ ਸੁਰੱਖਿਅਤ ਢੰਗ ਨਾਲ ਕਰਾਉਣ ਲਈ ਅਹਿਮ ਸਾਵਧਾਨੀਆਂ ਵਰਤੀਆਂ ਹਨ।
NEET 2020 ਲਈ ਕਰੀਬ 15.97 ਲੱਖ ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ।

ਹੋਰ ਵੇਖੋ