ਪੜਚੋਲ ਕਰੋ
Advertisement
Sonali Phogat Death ਦੀ CBI ਜਾਂਚ ਲਈ Haryana ਸਰਕਾਰ ਗੋਆ ਸਰਕਾਰ ਨੂੰ ਲਿਖੇਗੀ ਚਿੱਠੀ, ਚੰਡੀਗੜ੍ਹ 'ਚ CM ਖੱਟਰ ਨੇ ਪਰਿਵਾਰ ਨੂੰ ਦਿੱਤਾ ਭਰੋਸਾ
Sonali Phogat Death ਦੀ CBI ਜਾਂਚ ਲਈ Haryana ਸਰਕਾਰ ਗੋਆ ਸਰਕਾਰ ਨੂੰ ਲਿਖੇਗੀ ਚਿੱਠੀ, ਚੰਡੀਗੜ੍ਹ 'ਚ CM ਖੱਟਰ ਨੇ ਪਰਿਵਾਰ ਨੂੰ ਦਿੱਤਾ ਭਰੋਸਾ
Sonali Phogat Case: ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਰਹੀ ਸੋਨਾਲੀ ਫੋਗਾਟ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਸੀਐੱਮ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਜਿੱਥੇ ਖੱਟਰ ਸਰਕਾਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ । ਸੋਨਾਲੀ ਫੋਗਾਟ ਦੀ ਮੌਤ ਦੀ ਸੀਬੀਆਈ ਜਾਂਚ ਲਈ ਇਸ ਲਈ ਹਰਿਆਣਾ ਸਰਕਾਰ ਗੋਆ ਸਰਕਾਰ ਨੂੰ ਪੱਤਰ ਲਿਖੇਗੀ।
ਸੋਨਾਲੀ ਦੀ ਬੇਟੀ ਯਸ਼ੋਧਰਾ ਅਤੇ ਪਰਿਵਾਰ ਨੇ ਬੀਤੀ ਰਾਤ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਸੀਬੀਆਈ ਜਾਂਚ ਲਈ ਲਿਖਤੀ ਮੰਗ ਕੀਤੀ। ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਰਿਵਾਰ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਜਿੱਥੇ ਮੁੱਖ ਮੰਤਰੀ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਗੋਆ ਸਰਕਾਰ ਨੂੰ ਪੱਤਰ ਰਾਹੀਂ ਬੇਨਤੀ ਕੀਤੀ ਜਾਵੇਗੀ ਕਿ ਸੋਨਾਲੀ ਦੀ ਮੌਤ ਦਾ ਮਾਮਲਾ ਸੀਬੀਆਈ ਨੂੰ ਸੌਂਪਿਆ ਜਾਵੇ।
ਦੇਸ਼
ਪੰਜਾਬ 'ਚ ਸਭ ਕੁਝ ਰਹੇਗਾ ਬੰਦ! ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,
ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨ
ਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....
ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ
Dr Manmohan Singh | ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡਾ:ਮਨਮੋਹਨ ਸਿੰਘ ਦੇ ਘਰਭੇਟ ਕੀਤੀ ਸ਼ਰਧਾਂਜਲੀ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement