ਪੜਚੋਲ ਕਰੋ
Advertisement
ਹੁਣ ਨਹੀਂ ਬਚਣਗੇ ਨਿਰਭਿਆ ਦੇ ਦੋਸ਼ੀ, ਫਾਂਸੀ ਪੱਕੀ, ਵਕੀਲ ਨੇ ਦੱਸੀ ਕਾਨੂੰਨੀ ਪੂਰੀ ਪ੍ਰਕ੍ਰਿਆ
ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਦਾ ਰਾਹ ਸਾਫ ਹੋ ਗਿਆ ਹੈ। ਰਾਸ਼ਟਰਪਤੀ ਨੇ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੋਸ਼ੀਆਂ ਕੋਲ ਹੁਣ ਸਾਰੇ ਵਿਕਲਪ ਖਾਰਜ ਹੋ ਚੁੱਕੇ ਹਨ। ਉਂਝ ਤਾਂ ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ ਹੋਣੀ ਸੀ, ਪਰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਫਾਂਸੀ 'ਤੇ ਅਗਲੇ ਨਿਰਦੇਸ਼ ਤੱਕ ਰੋਕ ਲਾ ਦਿੱਤੀ ਸੀ।
ਅਦਾਲਤ ਨੇ ਇਹ ਰੋਕ ਇਸ ਕਰਕੇ ਲਾਈ ਸੀ ਕਿਉਂਕਿ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਕੋਲ ਬਕਾਇਆ ਸੀ। ਹੁਣ ਰਾਸ਼ਟਰਪਤੀ ਨੇ ਇਸ 'ਤੇ ਹੀ ਫੈਸਲਾ ਲਿਆ ਹੈ। ਇਸ ਲਈ ਜਲਦ ਹੀ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਜਾਵੇਗਾ।
ਅਦਾਲਤ ਨੇ ਇਹ ਰੋਕ ਇਸ ਕਰਕੇ ਲਾਈ ਸੀ ਕਿਉਂਕਿ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਕੋਲ ਬਕਾਇਆ ਸੀ। ਹੁਣ ਰਾਸ਼ਟਰਪਤੀ ਨੇ ਇਸ 'ਤੇ ਹੀ ਫੈਸਲਾ ਲਿਆ ਹੈ। ਇਸ ਲਈ ਜਲਦ ਹੀ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਜਾਵੇਗਾ।
ਦੇਸ਼
Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky Mittal
Farmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ
Adani Case: ਅਮਰੀਕਾ 'ਚ ਹਿੰਡਨਬਰਗ ਵਿਵਾਦ ਅਤੇ ਰਿਸ਼ਵਤਖੋਰੀ ਦੇ ਆਰੋਪਾਂ 'ਤੇ Gautam Adani ਦਾ ਬਿਆਨ ਆਇਆ ਸਾਹਮਣੇ
Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivation
ਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tips
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement