ਪੜਚੋਲ ਕਰੋ
Advertisement
(Source: ECI/ABP News/ABP Majha)
ਆਖਰ ਕਦੋਂ ਲੱਗੇਗੀ ਦਰਿੰਦਿਆ ਨੂੰ ਫਾਂਸੀ? ਰਾਸ਼ਟਰਪਤੀ ਦੇ ਫੈਸਲੇ ਮਗਰੋਂ ਬੋਲੀ ਨਿਰਭਿਆ ਦੀ ਮਾਂ
ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਦਾ ਰਾਹ ਸਾਫ ਹੋ ਗਿਆ ਹੈ। ਰਾਸ਼ਟਰਪਤੀ ਨੇ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੋਸ਼ੀਆਂ ਕੋਲ ਹੁਣ ਸਾਰੇ ਵਿਕਲਪ ਖਾਰਜ ਹੋ ਚੁੱਕੇ ਹਨ। ਉਂਝ ਤਾਂ ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ ਹੋਣੀ ਸੀ, ਪਰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਫਾਂਸੀ 'ਤੇ ਅਗਲੇ ਨਿਰਦੇਸ਼ ਤੱਕ ਰੋਕ ਲਾ ਦਿੱਤੀ ਸੀ।
ਅਦਾਲਤ ਨੇ ਇਹ ਰੋਕ ਇਸ ਕਰਕੇ ਲਾਈ ਸੀ ਕਿਉਂਕਿ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਕੋਲ ਬਕਾਇਆ ਸੀ। ਹੁਣ ਰਾਸ਼ਟਰਪਤੀ ਨੇ ਇਸ 'ਤੇ ਹੀ ਫੈਸਲਾ ਲਿਆ ਹੈ। ਇਸ ਲਈ ਜਲਦ ਹੀ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਜਾਵੇਗਾ। ਇਸ ਬਾਰੇ ਸੁਣੋ ਕੀ ਕਿਹਾ ਨਿਰਭਿਆ ਦੀ ਮਾਂ ਨੇ।

ਦੇਸ਼
Farmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement