ਪੜਚੋਲ ਕਰੋ
Mallikajun Kharge : ਹੁਣ ਮਲਿਕਾਜੁਨ ਖੜਗੇ ਦੇ ਹੱਥਾਂ 'ਚ ਕਾਂਗਰਸ ਦੀ ਕਮਾਨ
Congress President Oath Ceremony : ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਆਪਣਾ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਉਹ ਰਾਜਘਾਟ ਪਹੁੰਚੇ ,ਜਿੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਤੋਂ ਬਾਅਦ ਮਲਿਕਾਰਜੁਨ ਖੜਗੇ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ, ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਬਾਬੂ ਜਗਜੀਵਨ ਰਾਮ ਨੂੰ ਸ਼ਰਧਾਂਜਲੀ ਭੇਟ ਕੀਤੀ।
ਹੋਰ ਵੇਖੋ






















