ਹਰਿਆਣਾ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ

Continues below advertisement

ਹਰਿਆਣਾ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ

 ਹਰਿਆਣਾ ਵਿੱਚ ਨਵੀਂ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ ਪੰਚਕੂਲਾ ਵਿੱਚ ਹੋਵੇਗਾ।
 ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਭਾਜਪਾ ਆਗੂ ਅਤੇ ਕੁਝ ਹੋਰ ਰਾਜਾਂ ਦੇ ਮੁੱਖ ਮੰਤਰੀ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।

ਕੇਂਦਰੀ ਮੰਤਰੀ  ਮਨੋਹਰ ਲਾਲ ਖਟਰ ਨੇ ਕਿਹਾ ਕਿ ਸਾਨੂੰ ਪ੍ਰਧਾਨ ਮੰਤਰੀ ਦੀ ਮਨਜ਼ੂਰੀ ਮਿਲ ਗਈ ਹੈ ਅਤੇ 17 ਅਕਤੂਬਰ ਨੂੰ ਪੰਚਕੂਲਾ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਵੇਗਾ, । ਪੰਚਕੂਲਾ ਸੈਕਟਰ 5 ਸਥਿਤ ਦੁਸਹਿਰਾ ਗਰਾਊਂਡ ਵਿੱਚ ਸਵੇਰੇ 10 ਵਜੇ ਸਮਾਗਮ ਹੋਵੇਗਾ।

ਭਾਜਪਾ ਨੇ 48 ਸੀਟਾਂ ਜਿੱਤ ਕੇ ਸਭ ਤੋਂ ਵੱਧ ਜਿੱਤ ਹਾਸਲ ਕੀਤੀ, ਜੋ ਕਾਂਗਰਸ ਨਾਲੋਂ 11 ਵੱਧ ਹਨ। ਜੇਜੇਪੀ ਅਤੇ 'ਆਪ' ਦਾ ਸਫਾਇਆ ਹੋ ਗਿਆ ਅਤੇ ਇਨੈਲੋ ਸਿਰਫ਼ ਦੋ ਸੀਟਾਂ ਜਿੱਤਣ 'ਚ ਕਾਮਯਾਬ ਰਹੀ।

Continues below advertisement

JOIN US ON

Telegram