ਪੜਚੋਲ ਕਰੋ
ਸਖ਼ਤ ਨਿਯਮਾਂ ਨਾਲ ਕਈ ਥਾਵਾਂ 'ਤੇ ਖੁਲ੍ਹੇ ਸਕੂਲ
ਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ ਅੱਜ ਤੋਂ ਸਖ਼ਤ ਕੋਵਿਡ-19 ਨਿਯਮਾਂ ਨਾਲ ਮੁੜ ਖੋਲ੍ਹੇ। ਇਸ ਤੋਂ ਪਹਿਲਾਂ, ਗ੍ਰਹਿ ਮੰਤਰਾਲੇ ਨੇ 15 ਅਕਤੂਬਰ ਤੋਂ ਦੇਸ਼ ਦੇ ਸਕੂਲ ਤੇ ਕਾਲਜਾਂ ਨੂੰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸੀ। ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਸਕੂਲ ਮਾਰਚ ਮਹੀਨੇ ਤੋਂ ਹੀ ਬੰਦ ਸੀ। ਅਨਲੌਕ ਫੇਜ਼ 5 'ਚ ਸਕੂਲਾਂ ਨੂੰ ਵੀ ਖੋਲ੍ਹਣ ਦਾ ਫੈਸਲਾ ਕੀਤਾ ਗਿਆ।
ਹਾਲਾਂਕਿ ਪੰਜਾਬ ਸਰਕਾਰ ਨੇ ਮੁਕੰਮਲ ਤੌਰ 'ਤੇ 19 ਅਕਤੂਬਰ ਤੋਂ ਸਕੂਲ ਖੋਲਣ ਦਾ ਐਲਾਨ ਕੀਤਾ ਹੈੌ।
ਹਾਲਾਂਕਿ ਪੰਜਾਬ ਸਰਕਾਰ ਨੇ ਮੁਕੰਮਲ ਤੌਰ 'ਤੇ 19 ਅਕਤੂਬਰ ਤੋਂ ਸਕੂਲ ਖੋਲਣ ਦਾ ਐਲਾਨ ਕੀਤਾ ਹੈੌ।
ਹੋਰ ਵੇਖੋ






















