ਪੜਚੋਲ ਕਰੋ
Advertisement
ਹਰਿਆਣਾ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ
ਹਰਿਆਣਾ ਦੇ ਸੋਨੀਪਤ ਵਿੱਚ ਜ਼ਹਿਰੀਲੀ ਸ਼ਰਾਬ ਦੇ ਸੇਵਨ ਕਾਰਨ ਕਈ ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਨੇ ਚਾਰ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ, ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਰਿਆਣਾ 'ਚ 28 ਤੋਂ ਵੱਧ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਗਈ ਹੈ।
ਹਰਿਆਣਾ 'ਚ 28 ਤੋਂ ਵੱਧ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਗਈ ਹੈ।
ਦੇਸ਼
BSNL ਦਾ ਆਹ ਸਭ ਤੋਂ ਸਸਤਾ ਪਲਾਨ, 365 ਦਿਨਾਂ ਤੱਕ ਮਿਲੇਗਾ 600 GB ਡੇਟਾ!
ਹੋਰ ਵੇਖੋ
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement