ਹਰਿਆਣਾ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ

Continues below advertisement
ਹਰਿਆਣਾ ਦੇ ਸੋਨੀਪਤ ਵਿੱਚ ਜ਼ਹਿਰੀਲੀ ਸ਼ਰਾਬ ਦੇ ਸੇਵਨ ਕਾਰਨ ਕਈ ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਨੇ ਚਾਰ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਰਿਆਣਾ 'ਚ 28 ਤੋਂ ਵੱਧ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਗਈ ਹੈ।
Continues below advertisement

JOIN US ON

Telegram