ਪੜਚੋਲ ਕਰੋ

Parliament Security Breach:ਕੋਰਟ ਨੇ ਲਲਿਤ ਝਾਅ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

#parliamentsession2023 #parliamentwintersession2023 #sansad #Intrusion #loksabha #securitybreach #loksabhsecuritybreach #parliamentattack
ਨਵੀਂ ਦਿੱਲੀ- ਸੰਸਦ ਸੁਰੱਖਿਆ ਉਲੰਘਣ ਦੀ ਘਟਨਾ ਦੇ ਮੁੱਖ ਦੋਸ਼ੀ ਲਲਿਤ ਝਾਅ ਨੂੰ ਸ਼ੁੱਕਰਵਾਰ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਲਲਿਤ ਨੂੰ 14 ਦਸੰਬਰ ਵੀਰਵਾਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਟਿਆਲਾ ਹਾਊਸ ਕੋਰਟ ‘ਚ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਕਿਹਾ ਕਿ ਲਲਿਤ ਝਾਅ ਉਕਤ ਘਟਨਾ ਮਾਸਟਰਮਾਈਂਡ ਹੈ, ਇਸ ਲਈ ਉਸ ਦੀ ਹਿਰਾਸਤ ਦੀ ਲੋੜ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਸ ਸਾਜ਼ਿਸ਼ ਪਿੱਛੇ ਕਿੰਨੇ ਲੋਕ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਲਿਤ ਝਾਅ ਦੀ 15 ਦਿਨਾਂ ਦੀ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਘਟਨਾ ਨਾਲ ਸਬੰਧਤ ਸਬੂਤਾਂ ਲਈ ਕਈ ਰਾਜਾਂ ਵਿੱਚ ਜਾਣਾ ਪੈ ਸਕਦਾ ਹੈ ਅਤੇ ਉਸ ਦਾ ਮੋਬਾਈਲ ਮਿਲਣਾ ਵੀ ਬਹੁਤ ਜ਼ਰੂਰੀ ਹੈ। ਲੇਕਿਨ ਅਦਾਲਤ ਨੇ 7 ਦਿਨਾਂ ਦੇ ਪੁਲਿਸ ਰਿਮਾਂਡ ਦੇ ਹੁਕਮ ਦਿੱਤੇ ਹਨ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਦੇਸ਼

Farmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjha

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Advertisement

ਟਾਪ ਹੈਡਲਾਈਨ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Advertisement
Advertisement
ABP Premium
Advertisement

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

Embed widget