ਪੜਚੋਲ ਕਰੋ

ਖੇਤੀ ਬਿੱਲਾਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਵਰ੍ਹੇ ਪ੍ਰਤਾਪ ਬਾਜਵਾ

ਰਾਜ ਸਭਾ 'ਚ ਐਤਵਾਰ ਨੂੰ ਵਿਰੋਧੀ ਧਿਰ ਦੇ ਸਾਂਸਦਾ ਨੇ ਖੇਤੀ ਬਿੱਲ ਦੇ ਵਿਰੋਧ 'ਚ ਵੈਲ 'ਚ ਆ ਕੇ ਹੰਗਾਮਾ ਕੀਤਾ ਤੇ ਰੂਲ ਬੁੱਕ ਪਾੜਨ ਦਾ ਯਤਨ ਕੀਤਾ। ਜਿਸ ਤੋਂ ਬਾਅਦ ਅੱਜ ਉਨ੍ਹਾਂ 'ਤੇ ਸਖਤ ਕਾਰਵਾਈ ਕੀਤੀ ਗਈ ਹੈ। 8 ਸਾਂਸਦਾ ਨੂੰ ਮੁਅੱਤਲ ਕਰਨ ਤੋਂ ਬਾਅਦ ਅੱਜ ਕਾਂਗਰਸ ਸਾਂਸਦਾ ਨੇ ਮੋਦੀ ਸਰਕਾਰ ਨੂੰ ਜਮ ਕੇ ਨਿਸ਼ਾਨਾ ਸਾਧਿਆ।
ਕਾਂਗਰਸ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕੁਝ ਫਾਇਨਾਂਸਰਾਂ ਨੂੰ ਬਚਾਉਣ 'ਚ ਲੱਗੀ ਹੋਈ ਹੈ, ਖੇਤੀ ਕਾਨੂੰਨ ਦਾ ਵਿਰੋਧ ਕਰਨ ਵਾਲੇ ਸਾਂਸਦਾਂ ਦੀ ਆਵਾਜ਼ ਦਬਾਈ ਗਈ ਹੈ। ਦੇਸ਼ ਦੇ ਕਿਸਾਨਾਂ ਦੀ ਅਗਨੀਪ੍ਰੀਖਿਆ ਨਾ ਲਵੇ ਸਰਕਾਰ। 
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਕਿਹਾ- ਤਾਂ ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget