Patiala Clash : ਜ਼ਿੰਮੇਵਾਰਾਂ ਨੂੰ ਬਖਸ਼ੇਗੀ ਨਹੀਂ ਸਰਕਾਰ : Malwinder Kang @ABP Sanjha ​

Continues below advertisement

ਪਟਿਲਆ ਵਿਖੇ ਸਿੱਖ ਤੇ ਹਿੰਦੂ ਜਥੇਬੰਦੀਆਂ ਵਿਚਕਾਰ ਹੋਈ ਝੜਪ 'ਤੇ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਪੰਜਾਬ ਵਿਚ ਮਾਨ ਸਰਕਾਰ ਦੇ ਚੰਗੇ ਕੰਮਾਂ ਵਿਚ ਅੜਿੱਕਾ ਪਾਉਣ ਲਈ ਕੁਝ ਸ਼ਰਾਰਤੀ ਅਨਸਰ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੀਆਂ ਹਨ।

Continues below advertisement

JOIN US ON

Telegram