ਪੜਚੋਲ ਕਰੋ
PM ਮੋਦੀ ਨੇ 9 ਕਰੋੜ ਕਿਸਾਨਾਂ ਦੇ ਖਾਤਿਆਂ ’ਚ ਪਾਏ 2-2 ਹਜ਼ਾਰ, ਕਿਸਾਨ ਅੰਦੋਲਨ ਨੂੰ ਲੈ ਵਿਰੋਧੀਆਂ 'ਤੇ ਕੱਢੀ ਭੜਾਸ
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਇੱਥੇ ਫ਼ੋਟੋਆਂ ਖਿਚਵਾਉਣ ਦੇ ਪ੍ਰੋਗਰਾਮ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਕੇਰਲ ’ਚ ਅੰਦੋਲਨ ਕਰ ਕੇ ਉੱਥੇ APMC ਚਾਲੂ ਕਰਵਾਓ। ‘ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਤੁਹਾਡੇ ਕੋਲ ਸਮਾਂ ਹੈ। ਤੁਹਾਡੀਆਂ ਦੋਗਲੀਆਂ ਨੀਤੀਆਂ ਹਨ।’
ਹੋਰ ਵੇਖੋ























