ਪੜਚੋਲ ਕਰੋ
PM ਮੋਦੀ ਨੇ ਈਸਟਰਨ ਇਕਨੌਮਿਕ ਫੋਰਮ ਨੂੰ ਕੀਤਾ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7ਵੇਂ ਈਸਟਰਨ ਇਕਨਾਮਿਕ ਫੋਰਮ ਨੂੰ ਸੰਬੋਧਨ ਕੀਤਾ। ਜਿੱਥੇ ਪੀਮੈਮ ਨੇ ਸਾਰੇ ਮੁੱਦਿਆਂ 'ਤੇ ਭਾਰਤ ਦਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਮੰਚ ਸਹਿਯੋਗ ਲਈ ਇੱਕ ਪ੍ਰਮੁੱਖ ਮੰਚ ਹੈ। ਊਰਜਾ ਦੇ ਖੇਤਰ ਵਿੱਚ ਸਹਿਯੋਗ ਦੀ ਅਪਾਰ ਸੰਭਾਵਨਾ ਹੈ। ਇਸ ਦੌਰਾਨ ਪੀਐਮ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।
ਹੋਰ ਵੇਖੋ






















