LPG gas cylinder price reduced | ਮਹਿਲਾ ਦਿਵਸ ਮੌਕੇ ਮੋਦੀ ਦਾ ਤੋਹਫਾ, 100 ਰੁਪਏ ਸਸਤਾ ਹੋਇਆ LPG ਸਿਲੰਡਰ

Continues below advertisement

LPG gas cylinder price reduced | ਮਹਿਲਾ ਦਿਵਸ ਮੌਕੇ ਮੋਦੀ ਦਾ ਤੋਹਫਾ, 100 ਰੁਪਏ ਸਸਤਾ ਹੋਇਆ LPG ਸਿਲੰਡਰ

#PMModi #LPG #cylinder #WomenEmpowerment #Women'sDay #InternationalWomensDay #WomensHistoryMonth #WomenEmpowerment #India

ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਦੇਸ਼ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦੇ ਹੋਏ, ਪੀਐਮ ਮੋਦੀ ਨੇ ਸ਼ੁੱਕਰਵਾਰ (08 ਮਾਰਚ) ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ। 

Continues below advertisement

JOIN US ON

Telegram