ਪੜਚੋਲ ਕਰੋ

PM Modi completes sortie in Tejas trainer aircraft | PM Modi ਨੇ ਤੇਜਸ ਲੜਾਕੂ ਜਹਾਜ਼ ਵਿੱਚ ਭਰੀ ਉਡਾਣ

PM Modi completes sortie in Tejas trainer aircraft | PM Modi ਨੇ ਤੇਜਸ ਲੜਾਕੂ ਜਹਾਜ਼ ਵਿੱਚ ਭਰੀ ਉਡਾਣ

#Pmmodi #Tejas #aircraft #abplive

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 25 ਨਵੰਬਰ 2023 ਨੂੰ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਤੇਜਸ ਲੜਾਕੂ ਜਹਾਜ਼ ਵਿੱਚ ਉਡਾਣ ਭਰੀ।
ਇਸ ਫਲਾਈਟ ਦੇ ਅਨੁਭਵ ਨੂੰ ਸਾਂਝਾ ਕਰਦੇ ਹੋਏ ਪੀਐਮ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਉਨ੍ਹਾਂ ਲਿਖਿਆ ਕਿ ਅੱਜ ਤੇਜਸ 'ਚ ਉਡਾਣ ਭਰਦੇ ਹੋਏ ਮੈਂ ਬੜੇ ਮਾਣ ਨਾਲ ਕਹਿ ਸਕਦਾ ਹਾਂ ਕਿ ਸਾਡੀ ਮਿਹਨਤ ਅਤੇ ਲਗਨ ਕਾਰਨ ਅਸੀਂ ਆਤਮ-ਨਿਰਭਰਤਾ ਦੇ ਖੇਤਰ 'ਚ ਦੁਨੀਆ 'ਚ ਕਿਸੇ ਤੋਂ ਘੱਟ ਨਹੀਂ ਹਾਂ।

ਇਸ ਦੌਰਾਨ ਪੀਐਮ ਮੋਦੀ ਨੇ ਕੋ-ਪਾਇਲਟ ਦੀ ਭੂਮਿਕਾ ਨਿਭਾਈ। ਦੱਸ ਦੇਈਏ ਕਿ ਤੇਜਸ ਇੱਕ ਮੇਡ-ਇਨ-ਇੰਡੀਆ ਏਅਰਕ੍ਰਾਫਟ ਹੈ। ਇਹ ਇਕ ਹਲਕਾ ਅਤੇ ਮਲਟੀ-ਰੋਲ ਜੈੱਟ ਲੜਾਕੂ ਜਹਾਜ਼ ਹੈ।
ਬੈਂਗਲੁਰੂ ਵਿੱਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ ਦੀ ਆਪਣੀ ਫੇਰੀ ਦੌਰਾਨ, ਪੀਐਮ ਮੋਦੀ ਨੇ ਤੇਜਸ ਨਿਰਮਾਣ ਫਾਸਿਲਿਟੀ ਅਤੇ ਹੋਰ ਫਾਸਿਲਿਟੀਜ਼ ਦੀ ਸਮੀਖਿਆ ਕੀਤੀ ਅਤੇ ਉੱਥੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ।ਪੀਐਮਓ ਮੁਤਾਬਕ ਉਹ ਤੇਜਸ ਜੈੱਟ ਦੇ ਨਿਰਮਾਣ ਕੇਂਦਰ ਦਾ ਨਿਰੀਖਣ ਕਰਨ ਆਏ ਸਨ।

Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Embed widget