ਪੜਚੋਲ ਕਰੋ
Advertisement
ਸੁਣੋ ਪੀਐੱਮ ਮੋਦੀ ਨੇ ਕੋਰੋਨਾ ਵੈਕਸੀਨ 'ਤੇ ਕੀ ਕਿਹਾ ?
ਕੋਰੋਨਾਵਾਇਰਸ ਮਹਾਮਾਰੀ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿੱਚ ਪਹਿਲੇ ਪੜਾਅ ਦੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸਾਰੇ ਟੀਕਾਕਰਨ ਕੇਂਦਰਾਂ ਨੂੰ ਵੀ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੇ ਮੁਤਾਬਕ ਪਹਿਲੇ ਦਿਨ ਤਿੰਨ ਲੱਖ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਕੁੱਲ 3006 ਟੀਕਾਕਰਨ ਕੇਂਦਰਾਂ 'ਤੇ ਪਹਿਲੀ ਖੁਰਾਕ ਦਿੱਤੀ ਜਾਵੇਗੀ। ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਦਿਨ ਦੀ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ, ਕਿੰਨੇ ਮਹੀਨਿਆਂ ਤੋਂ ਹਰ ਘਰ ਦੇ ਬੱਚੇ, ਬੁੱਢੇ ਅਤੇ ਜਵਾਨ ਇਕੋ ਸਵਾਰ ਕਰ ਰਹੇ ਸੀ ਕਿ ਕੋਰੋਨਾ ਟੀਕਾ ਕਦੋਂ ਆਵੇਗਾ।
ਦੇਸ਼
Google Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |
Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ
ਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |
MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ
'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement