ਪੜਚੋਲ ਕਰੋ
PM Modi ਨੇ ਰਿਸ਼ੀ ਸੁਨਕ ਨਾਲ ਫੋਨ 'ਤੇ ਕੀਤੀ ਗੱਲਬਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਅਕਤੂਬਰ ਨੂੰ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਇਹ ਚਰਚਾ ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੀਵਰਲੀ ਦੇ ਆਉਣ ਦੇ ਪਿਛੋਕੜ 'ਚ ਹੋਈ, ਜੋ ਮੁੰਬਈ ਅਤੇ ਦਿੱਲੀ 'ਚ ਸੰਯੁਕਤ ਰਾਸ਼ਟਰ ਦੀ ਅੱਤਵਾਦ ਵਿਰੋਧੀ ਕਮੇਟੀ ਦੀ ਵਿਸ਼ੇਸ਼ ਬੈਠਕ 'ਚ ਹਿੱਸਾ ਲੈਣਗੇ।
ਹੋਰ ਵੇਖੋ






















