G-7 ਦੇ 48ਵੇਂ ਸੰਮੇਲਨ 'ਚ ਸ਼ਾਮਲ ਹੋਣਗੇ PM Modi, ਜਾਣੋ ਕਿਹੜੇ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ
Continues below advertisement
PM Modi in Germany: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ 48ਵੇਂ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਰਮਨੀ ਦੇ ਮਿਊਨਿਖ ਪਹੁੰਚ ਗਏ ਹਨ। ਪੀਐਮ ਮੋਦੀ ਅੱਜ ਜਰਮਨੀ ਦੇ ਮਿਊਨਿਖ (Munich) ਵਿੱਚ ਹੋਣ ਵਾਲੀ ਜੀ-7 ਬੈਠਕ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਵਾਤਾਵਰਨ, ਜਲਵਾਯੂ ਤਬਦੀਲੀ ਸਮੇਤ ਕਈ ਮੁੱਦਿਆਂ 'ਤੇ ਚਰਚਾ ਕਰਨਗੇ। ਇਸ ਤੋਂ ਪਹਿਲਾਂ ਐਤਵਾਰ ਨੂੰ ਉਹ ਮਿਊਨਿਖ ਪਹੁੰਚੇ ਅਤੇ ਭਾਰਤੀ ਮੂਲ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ।
Continues below advertisement