ਪੜਚੋਲ ਕਰੋ
PM Modi ਨੇ ਲਾਂਚ ਕੀਤਾ ਰੁਜ਼ਗਾਰ ਮੇਲਾ
PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੀਵਾਲੀ ਦੇ ਮੌਕੇ 'ਤੇ ਦੇਸ਼ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਦੀਵਾਲੀ ਤੋਂ ਦੋ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ 75000 ਨੌਜਵਾਨਾਂ ਨੂੰ ਨੌਕਰੀਆਂ ਦਾ ਤੋਹਫ਼ਾ ਦੇਣ ਜਾ ਰਹੇ ਹਨ। ਪ੍ਰਧਾਨ ਮੰਤਰੀ ਅੱਜ ਦੇਸ਼ ਭਰ ਦੇ 75 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਸੌਂਪਣਗੇ।
ਹੋਰ ਵੇਖੋ






















