PM Modi Mother Death । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਤਾਇਆ ਦੁੱਖ
Continues below advertisement
PM Modi Mother Death: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਗਾਂਧੀਨਗਰ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਤੜਕੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 100 ਸਾਲਾਂ ਦੀ ਸੀ। ਹੀਰਾਬੇਨ ਨੂੰ ਕੁਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ 'ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ' 'ਚ ਭਰਤੀ ਕਰਵਾਇਆ ਗਿਆ ਸੀ।
#NarendraModi #PMModinews #PMModiMotherPassesAway #PMModiMotherDeath #NarendraModiMotherPassesAway #amitshah
Continues below advertisement
Tags :
NarendraModi AmitShah PMModinews PMModiMotherPassesAway PMModiMotherDeath NarendraModiMotherPassesAway