ਲਾਲ ਕਿਲ੍ਹੇ ਤੋਂ ਪੀਐਮ ਮੋਦੀ ਦੇ ਭਾਸ਼ਣ ਦੀ ਕੁਝ ਇਸ ਤਰ੍ਹਾਂ ਹੋਈ ਸ਼ੁਰੂਆਤ
ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਮੰਗਲ ਪਾਂਡੇ, ਤਾਤਿਆ ਟੋਪੇ, ਭਗਤ ਸਿੰਘ, ਸੁਖਦੇਵ, ਰਾਜਗੁਰੂ, ਚੰਦਰਸ਼ੇਖਰ ਆਜ਼ਾਦ, ਅਸ਼ਫਾਕੁੱਲਾ ਖਾਨ, ਰਾਮ ਪ੍ਰਸਾਦ ਬਿਸਮਿਲ ਅਤੇ ਸਾਡੇ ਅਣਗਿਣਤ ਕ੍ਰਾਂਤੀਕਾਰੀਆਂ ਦਾ ਧੰਨਵਾਦੀ ਹੈ ਜਿਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਦੀ ਨੀਂਹ ਹਿਲਾ ਦਿੱਤੀ।
Tags :
Mahatma Gandhi Independence Day ABP Sanjha Vinayak Damodar Savarkar 75th Independence Day 2022 Pm Modi Speech On Independence Day Narendra Modi Red Fort Punjabi News