ਪੜਚੋਲ ਕਰੋ

PM Modi Scuba Diving | ਪੀਐਮ ਮੋਦੀ ਨੇ ਲਗਾਈ ਆਸਥਾ ਦੀ ਡੁਬਕੀ,ਦਵਾਰਕਾ ਨਗਰੀ 'ਚ ਭਗਵਾਨ ਕ੍ਰਿਸ਼ਨ ਨੂੰ ਕੀਤਾ ਨਮਨ

PM Modi Scuba Diving | ਪੀਐਮ ਮੋਦੀ ਨੇ ਲਗਾਈ ਆਸਥਾ ਦੀ ਡੁਬਕੀ,ਦਵਾਰਕਾ ਨਗਰੀ 'ਚ ਭਗਵਾਨ ਕ੍ਰਿਸ਼ਨ ਨੂੰ ਕੀਤਾ ਨਮਨ
PM ਮੋਦੀ ਨੇ ਅਰਬ ਸਾਗਰ ਵਿੱਚ ਕੀਤੀ ਸਕੂਬਾ ਡਾਈਵਿੰਗ
ਸਮੁੰਦਰ ਵਿੱਚ ਡੁੱਬੀ ਦਵਾਰਕਾ ਨਗਰੀ ਵਿੱਚ ਕੀਤੀ ਪੂਜਾ
#PMModi #Dwarka #SubmergedCity #narendramodi #Dwarka #scoobadiving
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਵਾਰਕਾ ਨੇੜੇ ਸਮੁੰਦਰ ਤੱਟ 'ਤੇ ਸਕੂਬਾ ਡਾਈਵਿੰਗ ਦਾ ਆਨੰਦ ਲਿਆ।
ਸਕੂਬਾ ਡਾਈਵਿੰਗ ਬੇਟ ਦਵਾਰਕਾ ਦੀਪ ਦੇ ਕੋਲ ਦਵਾਰਕਾ ਦੇ ਤੱਟ 'ਤੇ ਹੁੰਦੀ ਹੈ, ਜਿੱਥੇ ਲੋਕ ਪਾਣੀ ਚ ਦੁਬਈ ਪ੍ਰਾਚੀਨ ਦਵਾਰਕਾ ਨਗਰੀ ਨੂੰ ਦੇਖ ਸਕਦੇ ਹਨ।
ਪੀਐਮ ਮੋਦੀ ਨੇ ਅਰਬ ਸਾਗਰ ਵਿੱਚ ਡੁਬਕੀ ਲਗਾਉਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ 'ਲਿਖਿਆ - "ਪਾਣੀ ਚ ਡੁੱਬੀ ਦਵਾਰਕਾ ਨਗਰੀ ਵਿੱਚ ਪ੍ਰਾਰਥਨਾ ਕਰਨਾ ਇੱਕ ਬਹੁਤ ਹੀ ਬ੍ਰਹਮ ਅਨੁਭਵ ਸੀ। ਮੈਂ ਅਧਿਆਤਮਿਕ ਸ਼ਾਨ ਅਤੇ ਅਨਾਦਿ ਭਗਤੀ ਦੇ ਇੱਕ ਪ੍ਰਾਚੀਨ ਯੁੱਗ ਨਾਲ ਜੁੜਿਆ ਮਹਿਸੂਸ ਕੀਤਾ। ਭਗਵਾਨ ਸ਼੍ਰੀ ਕ੍ਰਿਸ਼ਨ ਸਾਨੂੰ ਸਭ ਨੂੰ ਆਸ਼ੀਰਵਾਦ ਦੇਣ "
ਪ੍ਰਧਾਨ ਮੰਤਰੀ ਦਵਾਰਕਾਧੀਸ਼ ਦੇ ਦਰਸ਼ਨ ਕਰਨ ਤੋਂ ਬਾਅਦ ਜਲ ਸੈਨਾ ਦੇ ਜਵਾਨਾਂ ਨਾਲ ਗੋਮਤੀ ਘਾਟ ਸਥਿਤ ਸੁਦਾਮਾ ਪੁਲ ਨੂੰ ਪਾਰ ਕਰਨ ਤੋਂ ਬਾਅਦ ਪੰਚਕੁਈ ਬੀਚ ਖੇਤਰ ਪਹੁੰਚੇ। ਉਥੋਂ ਉਹ ਕਰੀਬ ਦੋ ਨੌਟੀਕਲ ਮੀਲ ਦੂਰ ਸਮੁੰਦਰ ਵਿੱਚ ਡੁਬਕੀ ਲਗਾਉਣ ਗਏ |
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਇੱਥੇ ਬੇਤ ਦਵਾਰਕਾ ਮੰਦਿਰ ਵਿੱਚ ਪ੍ਰਾਰਥਨਾ ਨਾਲ ਦਿਨ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਓਖਾ ਨੂੰ ਬੇਤ ਦਵਾਰਕਾ ਟਾਪੂ ਨਾਲ ਜੋੜਨ ਵਾਲੇ 'ਸੁਦਰਸ਼ਨ ਸੇਤੂ' ਦਾ ਉਦਘਾਟਨ ਕੀਤਾ। ਕਰੀਬ 980 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 2.32 ਕਿਲੋਮੀਟਰ ਲੰਬਾ ਕੇਬਲ ਬ੍ਰਿਜ ਦੇਸ਼ ਦਾ ਸਭ ਤੋਂ ਵੱਡਾ ਕੇਬਲ ਬ੍ਰਿਜ ਹੈ।
ਤੁਹਾਨੂੰ ਦੱਸ ਦੇਈਏ ਕਿ ਦਵਾਰਕਾ ਨੂੰ ਧਾਰਮਿਕ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ ਪਰ ਹੁਣ ਇਹ ਸ਼ਹਿਰ ਸੈਰ-ਸਪਾਟੇ ਦੇ ਖੇਤਰ ਵਿੱਚ ਵੀ ਮਸ਼ਹੂਰ ਹੋ ਰਿਹਾ ਹੈ। ਅਜਿਹੇ 'ਚ ਦਵਾਰਕਾ ਦੇ ਤੱਟ 'ਤੇ ਸਕੂਬਾ ਡਾਈਵ ਵੀ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਨ ਵਾਲੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਟਾਪ ਹੈਡਲਾਈਨ

Amritsar 'ਚ ਡਰੋਨ ਰਾਹੀਂ ਸੁੱਟੀ ਗਈ 27 ਕਿਲੋ ਹੈਰੋਇਨ ਬਰਾਮਦ, BSF-ਪੰਜਾਬ ਪੁਲਿਸ ਦੀ ਵੱਡੀ ਕਾਰਵਾਈ 
Amritsar 'ਚ ਡਰੋਨ ਰਾਹੀਂ ਸੁੱਟੀ ਗਈ 27 ਕਿਲੋ ਹੈਰੋਇਨ ਬਰਾਮਦ, BSF-ਪੰਜਾਬ ਪੁਲਿਸ ਦੀ ਵੱਡੀ ਕਾਰਵਾਈ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ
Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ
Mohali Murder Case : ਐਕਸ ਗਰਲਫ੍ਰੈਂਡ ਦੇ ਕਤਲ ਲਈ ਆਨਲਾਈਨ ਮੰਗਵਾਏ 3 ਚਾਕੂ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਸੱਚ 
Mohali Murder Case : ਐਕਸ ਗਰਲਫ੍ਰੈਂਡ ਦੇ ਕਤਲ ਲਈ ਆਨਲਾਈਨ ਮੰਗਵਾਏ 3 ਚਾਕੂ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਸੱਚ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Embed widget