ਪੜਚੋਲ ਕਰੋ
Advertisement
ਮਨ ਕੀ ਬਾਤ- ਦੁਸਹਿਰੇ ਤੋਂ ਲੈ ਕੇ Vocal for Local 'ਤੇ ਬੋਲੇ PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਿਉਹਾਰਾਂ ਦੇ ਮੌਸਮ ਦੌਰਾਨ ਬਾਜ਼ਾਰ ਤੋਂ ਖ਼ਰੀਦਦਾਰੀ ਕਰਦਿਆਂ ਦੇਸ਼ ਵਾਸੀਆਂ ਨੂੰ ਸਥਾਨਕ ਉਤਪਾਦਾਂ ਨੂੰ ਪਹਿਲ ਦੇਣ ਦਾ ਸੱਦਾ ਦਿੱਤਾ ਤੇ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਇਸ ਸੰਕਟ ਦੌਰਾਨ ਸੰਜਮ ਵਰਤਣ ਤੇ ਮਾਣ-ਮਰਿਯਾਦਾ ਵਿੱਚ ਰਹਿਣ। ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਵਿਜੇਦਸ਼ਾਮੀ ਤਿਉਹਾਰ ਦੀ ਵਧਾਈ ਦਿੰਦਿਆਂ ਪ੍ਰੋਗਰਾਮ ਦੇ 70ਵੇਂ ਸੰਸਕਰਣ ਦੀ ਸ਼ੁਰੂਆਤ ਕੀਤੀ।
ਦੇਸ਼
Bathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement