ਲਵਾਮਾ ਹਮਲੇ ਬਾਰੇ ਪਾਕਿਸਤਾਨ ਦੇ ਬਿਆਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹੈ ਕਿ ਪਿਛਲੇ ਸਾਲ ਪੁਲਵਾਮਾ ਵਿੱਚ ਹੋਏ ਅਤਿਵਾਦੀ ਹਮਲੇ ਦੀ ਸੱਚਾਈ ਨੂੰ ਪਾਕਿਸਤਾਨ ਦੀ ਸੰਸਦ ਵਿੱਚ ਪ੍ਰਵਾਨ ਕਰ ਲਿਆ ਗਿਐ,