ਪੜਚੋਲ ਕਰੋ

PM Modi visits Takhat Sri Harimandir Ji |ਸਿਰ ਤੇ ਸਜਾਈ ਦਸਤਾਰ, ਫਿਰ ਕੀਤੀ ਲੰਗਰ ਸੇਵਾ

PM Modi visits Takhat Sri Harimandir Ji |ਸਿਰ ਤੇ ਸਜਾਈ ਦਸਤਾਰ, ਫਿਰ ਕੀਤੀ ਲੰਗਰ ਸੇਵਾ #PMModi#PatnaSahib #sikh ਬਿਹਾਰ ਦੌਰੇ ਦੇ ਦੂਜੇ ਦਿਨ ਸੋਮਵਾਰ ਨੂੰ ਪੀਐਮ ਮੋਦੀ ਪਟਨਾ ਸ਼ਹਿਰ ਸਥਿਤ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰੇ ਪੁੱਜੇ। ਪ੍ਰਧਾਨ ਮੰਤਰੀ ਨੇ ਇੱਥੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ, ਇਸ ਤੋਂ ਬਾਅਦ ਪੀਐਮ ਲੰਗਰ ਹਾਲ ਵਿੱਚ ਗਏ। ਉੱਥੇ ਉਸ ਨੇ ਪ੍ਰਸ਼ਾਦਾ ਬਣਾਇਆ ਤੇ ਲੋਕਾਂ ਨੂੰ ਲੰਗਰ ਵਰਤਾਇਆ।ਪ੍ਰਧਾਨ ਮੰਤਰੀ ਨੇ ਸਿਰ 'ਤੇ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਉਹ ਕਰੀਬ 20 ਮਿੰਟ ਤੱਕ ਗੁਰਦੁਆਰੇ ਵਿੱਚ ਰਹੇ। ਰਵੀ ਸ਼ੰਕਰ ਪ੍ਰਸਾਦ ਅਤੇ ਅਸ਼ਵਿਨੀ ਚੌਬੇ ਵੀ ਉਨ੍ਹਾਂ ਦੇ ਨਾਲ ਸਨ। ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਪਟਨਾ ਸ਼ਹਿਰ ਦੇ ਹਰ ਕੋਨੇ 'ਤੇ ਪੁਲਿਸ ਬਲ ਤਾਇਨਾਤ ਸਨ। ਪੀਐਮ ਦੇ ਪ੍ਰੋਗਰਾਮ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ। ਤਖ਼ਤ ਸ੍ਰੀ ਹਰਵਿੰਦਰ ਸਾਹਿਬ ਗੁਰਦੁਆਰਾ ਨੂੰ ਸਜਾਇਆ ਗਿਆ। ਇਸ ਤੋਂ ਪਹਿਲਾਂ ਪੀਐਮ ਮੋਦੀ ਪਟਨਾ ਦੇ ਈਕੋ ਪਾਰਕ ਪਹੁੰਚੇ। ਇਸ ਸਬੰਧੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never misas any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਸ਼ਾਟ ਵੀਡੀਓ ਦੇਸ਼

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget