ਪੜਚੋਲ ਕਰੋ
Advertisement
5 ਜਨਵਰੀ ਨੂੰ ਫਿਰੋਜ਼ਪੁਰ ਆਏ ਸੀ PM ਮੋਦੀ
PM Narendra Modi security breach in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ 2022 ਨੂੰ ਪੰਜਾਬ ਫੇਰੀ ਦੌਰਾਨ ਕਥਿਤ ਸੁਰੱਖਿਆ ਉਲੰਘਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੀਰਵਾਰ ਨੂੰ ਹੁਕਮ ਸੁਣਾਏਗੀ। ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਸਾਬਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾਈ ਸੀ। ਸੁਰੱਖਿਆ ਉਲੰਘਣਾ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੀ ਜੱਜ ਇੰਦੂ ਮਲਹੋਤਰਾ ਕਰੇਗੀ। ਫਿਰੋਜ਼ਪੁਰ-ਮੋਗਾ ਰੋਡ 'ਤੇ ਪਿੰਡ ਪਿਆਰੇਆਣਾ ਨੇੜੇ ਰੋਡ ਓਵਰਬ੍ਰਿਜ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਕਰੀਬ 20 ਮਿੰਟ ਤੱਕ ਫਸਿਆ ਰਹਿਣ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ।
ਦੇਸ਼
Google Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |
Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ
ਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |
MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ
'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement