ਪੜਚੋਲ ਕਰੋ
Advertisement
Tokyo Olympics 'ਚ ਜਾਣ ਵਾਲੇ ਖਿਡਾਰੀਆਂ ਨਾਲ ਗੱਲ ਕਰਨਗੇ PM Modi
ਭਾਰਤੀ ਖਿਡਾਰੀ ਜਲਦੀ ਹੀ ਟੋਕਿਓ ਓਲੰਪਿਕ ਲਈ ਰਵਾਨਾ ਹੋਣ ਜਾ ਰਹੇ ਹਨ। 17 ਜੁਲਾਈ ਨੂੰ ਖਿਡਾਰੀਆਂ ਦਾ ਪਹਿਲਾ ਸਮੂਹ ਭਾਰਤ ਤੋਂ ਟੋਕਿਓ ਲਈ ਰਵਾਨਾ ਹੋਵੇਗਾ, ਜਿੱਥੇ ਖੇਡਾਂ ਦਾ ਮਹਾਂਕੁੰਭ 23 ਜੁਲਾਈ ਤੋਂ ਸ਼ੁਰੂ ਹੋਣ ਵਾਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਜੁਲਾਈ ਨੂੰ ਟੋਕਿਓ ਓਲੰਪਿਕ ਵਿੱਚ ਜਾਣ ਵਾਲੇ ਭਾਰਤੀ ਖਿਡਾਰੀਆਂ ਨਾਲ ਗੱਲਬਾਤ ਕਰਨਗੇ। ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਕਰਕੇ ਇਹ ਗੱਲਬਾਤ ਵਰਚੁਅਲ ਹੋਵੇਗੀ।
Tags :
Narendra Modi Modi Tokyo Tokyo Olympics Tokyo Olympics 2020 PMmodi Pm Modi Announces Olympics Task Force Dipa Karmakar Appreciate Pm Modi Olympics Task Force Pm Modi's Speech Pm Narendra Modi Receives Ceremonial Welcome In Mozambique Paralympic Athlete Tokyo Olympics 2020 Opening Ceremony Tokyo Olympic Stadium Narendra Modi Receives Ceremonial Welcome In Mozambiqueਦੇਸ਼
Allu Arjun Arrested: ਝੁਕ ਗਿਆ ਪੁਸ਼ਪਾ ! ਸਾਊਥ ਦੇ ਸੁਪਰਸਟਾਰ Allu Arjun ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ
Jagjit Singh Dhallewal | ਡੱਲੇਵਾਲ ਬਾਰੇ ਤਾਜਾ ਅਪਡੇਟ, ਕਿਡਨੀ ਨੂੰ ਖ਼ਤਰਾ
Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
Sukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |
Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਲੁਧਿਆਣਾ
ਆਟੋ
ਟ੍ਰੈਂਡਿੰਗ ਟੌਪਿਕ
Advertisement