ਉਜਬੇਕਿਸਤਾਨ ਦੇ ਰਾਸ਼ਟਰਪਤੀ ਨੇ ਕੀਤਾ PM ਮੋਦੀ ਦਾ ਸਵਾਗਤ
Continues below advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ। ਇਸ SCO ਸੰਮੇਲਨ ਨੂੰ ਕਈ ਮਾਇਨਿਆਂ ਤੋਂ ਖਾਸ ਮੰਨਿਆ ਜਾ ਰਿਹਾ ਹੈ, ਕਿਉਂਕਿ ਪਾਕਿਸਤਾਨ ਦੇ ਪੀਐੱਮ ਸ਼ਾਹਬਾਜ਼ ਸ਼ਰੀਫ਼ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਵਿੱਚ ਹਿੱਸਾ ਲੈ ਰਹੇ ਹਨ। ਇਸ ਸੰਮੇਲਨ ਲਈ ਪੀਐਮ ਮੋਦੀ ਦੇ ਰਵਾਨਾ ਹੋਣ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਵੱਲੋਂ ਜਾਣਕਾਰੀ ਦਿੱਤੀ ਗਈ।
Continues below advertisement
Tags :
PrimeMinisterNarendraModi UzbekistanSamarkand SCOSummit CoronaPandemic PakistanPMShahbazSharif