ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਰਾਸ਼ਟਰਪਤੀ ਅਹੁਦੇ ਲਈ ਅੱਜ ਯਸ਼ਵੰਤ ਸਿਨਹਾ ਭਰਨਗੇ ਨਾਮਜ਼ਦਗੀ
President Eletion: ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ (Yashwant Sinha) ਅੱਜ ਨਾਮਜ਼ਦਗੀ ਭਰਨਗੇ। ਇਸ ਦੌਰਾਨ ਉਨ੍ਹਾਂ ਨਾਲ ਰਾਹੁਲ ਗਾਂਧੀ, ਸ਼ਰਦ ਪਵਾਰ ਸਣੇ ਕਈ ਦਿੱਗਜ ਨੇਤਾ ਮੌਜੂਦ ਰਹਿਣਗੇ। ਦੱਸ ਦਈਏ ਕਿ NDA ਉਮੀਦਵਾਰ ਦ੍ਰੋਪਦੀ ਮੁਰਮੂ (Droupadi Murmu) ਨਾਮਜ਼ਦਗੀ ਦਾਖਲ ਕਰ ਚੁੱਕੀ ਹੈ। ਮੁਰਮੂ ਦੀ ਨਾਮ਼ਜਦੀ ਵੇਲੇ ਪ੍ਰਧਾ ਨਮੰਤਰੀ ਮੋਦੀ, ਰਾਜਨਾਥ ਸਿੰਘ, ਜੇਪੀ ਨੱਡਾ ਸਣੇ ਤਮਾਮ ਦਿੱਗਜਾਂ ਨੇ ਮੌਜੂਦ ਰਹਿਕੇ ਸ਼ਕਤੀ ਪ੍ਰਦਰਸ਼ਨ ਕੀਤਾ ਸੀ। ਅੱਜ ਯਸ਼ਵੰਤ ਸਿਨਹਾ ਦੀ ਨਾਮਜ਼ਦਗੀ ਵੇਲੇ ਵਿਰੋਧੀ ਧਿਰ (Opposition) ਦੇ ਤਮਾਮ ਦਿੱਗਜ ਮੌਜੂਦ ਰਹਿਕੇ ਆਪਣੀ ਤਾਕਤ ਦਿਖਾਉਣ ਦੀ ਕੋਸ਼ਿਸ਼ ਕਰਨਗੇ। 18 ਜੁਲਾਈ ਨੂੰ ਰਾਸ਼ਟਰਪਤੀ ਦੀ ਚੋਣ ਹੋਣੀਆਂ ਹਨ।
ਦੇਸ਼
![Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ](https://feeds.abplive.com/onecms/images/uploaded-images/2024/07/04/41f26c987bf80e2b7e37fb282f3dc3271720104867650673_original.jpg?impolicy=abp_cdn&imwidth=470)
Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ
![Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'](https://feeds.abplive.com/onecms/images/uploaded-images/2024/07/04/50488794209dbc8651f391911a3368021720075608819804_original.jpg?impolicy=abp_cdn&imwidth=100)
Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'
![Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ](https://feeds.abplive.com/onecms/images/uploaded-images/2024/07/03/930921a7e5289d8fb5597fa2f5f405291719997783648804_original.jpg?impolicy=abp_cdn&imwidth=100)
Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤ
![Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?](https://feeds.abplive.com/onecms/images/uploaded-images/2024/07/03/83b1702d14c990f7b58e510285e30d741719997512813804_original.jpg?impolicy=abp_cdn&imwidth=100)
Kulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?
![Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K](https://feeds.abplive.com/onecms/images/uploaded-images/2024/07/03/453f0b0bbfb57dd30c7bb84d19cfa8141719992308543447_original.jpg?impolicy=abp_cdn&imwidth=100)
Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K
View More
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement