ਪੜਚੋਲ ਕਰੋ
Advertisement
Nupur Sharma Row: ਨੁਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਦੀ ਫਟਕਾਰ, ਪੈਗੰਬਰ ਮੁਹੰਮਦ 'ਤੇ ਵਿਵਾਦਤ ਟਿੱਪਣੀ 'ਤੇ ਪਾਈ ਝਾੜ
SC On Nupur Sharma Controversial Remarks: ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਨੂਪੁਰ ਨੇ ਪੈਗੰਬਰ ਮੁਹੰਮਦ 'ਤੇ ਵਿਵਾਦਿਤ ਟਿੱਪਣੀ ਨੂੰ ਲੈ ਕੇ ਵੱਖ-ਵੱਖ ਰਾਜਾਂ 'ਚ ਆਪਣੇ ਖਿਲਾਫ ਦਰਜ ਕੇਸਾਂ ਨੂੰ ਦਿੱਲੀ ਟਰਾਂਸਫਰ ਕਰਨ ਦੀ ਮੰਗ ਕੀਤੀ ਸੀ। ਪਰ ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਨੂਪੁਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਦੇਸ਼ ਦੀ ਵਿਗੜਦੀ ਹਾਲਤ ਲਈ ਉਹ ਇਕੱਲੀ ਜ਼ਿੰਮੇਵਾਰ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਉਦੈਪੁਰ ਵਿੱਚ ਜੋ ਮੰਦਭਾਗੀ ਘਟਨਾ ਵਾਪਰੀ ਹੈ, ਉਹ ਨੂਪੁਰ ਦੇ ਬਿਆਨ ਦਾ ਨਤੀਜਾ ਹੈ।
ਦੇਸ਼
Farmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
Allu Arjun Arrested: ਝੁਕ ਗਿਆ ਪੁਸ਼ਪਾ ! ਸਾਊਥ ਦੇ ਸੁਪਰਸਟਾਰ Allu Arjun ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ
Jagjit Singh Dhallewal | ਡੱਲੇਵਾਲ ਬਾਰੇ ਤਾਜਾ ਅਪਡੇਟ, ਕਿਡਨੀ ਨੂੰ ਖ਼ਤਰਾ
Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement