ਪੜਚੋਲ ਕਰੋ

Punjabi Model Divya Pahuja Murder | ਪੰਜਾਬੀ ਮਾਡਲ ਦਿਵਿਆ ਪਾਹੁਜਾ ਦਾ ਕਤਲ, CCTV ਫੁਟੇਜ ਆਈ ਸਾਹਮਣੇ, 3 ਗ੍ਰਿਫ਼ਤਾਰ

Punjabi Model Divya Pahuja Murder | ਪੰਜਾਬੀ ਮਾਡਲ ਦਿਵਿਆ ਪਾਹੁਜਾ ਦਾ ਕਤਲ, CCTV ਫੁਟੇਜ ਆਈ ਸਾਹਮਣੇ, 3 ਗ੍ਰਿਫ਼ਤਾਰ
#Punjabimodel #Divyapahuja #murder #Gurugram #abplive
ਹਰਿਆਣਾ ਦੇ ਗੁਰੂਗ੍ਰਾਮ 'ਚ ਸਾਬਕਾ ਮਾਡਲ ਦਿਵਿਆ ਪਾਹੁਜਾ ਦਾ ਗੋਲੀ ਮਾਰ ਕੇ ਕਤਲ ਹੋਇਆ ਹੈ |
ਇਹ ਕਤਲ ਗੁਰੂਗ੍ਰਾਮ ਦੇ ਹੋਟਲ ਸਿਟੀ ਪੁਆਇੰਟ 'ਚ ਕੀਤਾ ਗਿਆ। 
ਦੋਸ਼ ਹੈ ਕਿ ਹੋਟਲ ਮਾਲਕ ਅਭਿਜੀਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਅਤੇ ਫਿਰ ਦਿਵਿਆ ਦੀ ਲਾਸ਼ ਨੂੰ ਸੁੱਟਣ ਲਈ ਆਪਣੇ ਸਾਥੀਆਂ ਨੂੰ 10 ਲੱਖ ਰੁਪਏ ਦਿੱਤੇ।
ਅਭਿਜੀਤ ਸਮੇਤ ਦੂਜੇ ਕਾਤਲਾਂ ਨੂੰ ਨੀਲੇ ਰੰਗ ਦੀ BMW ਕਾਰ 'ਚ ਦਿਵਿਆ ਦੀ ਲਾਸ਼ ਲੈ ਕੇ ਭੱਜਦਿਆਂ ਦੇਖਿਆ ਗਿਆ। 
ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ ਜੋ ਕਿ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ 
ਵੀਡੀਓ ਚ ਮੁਲਜ਼ਮ ਦਿਵਿਆ ਦੀ ਲਾਸ਼ ਨੂੰ ਚਾਦਰ 'ਚ ਲਪੇਟ ਕੇ ਲਿਜਾਉਂਦੇ ਨਜ਼ਰ ਆ ਰਹੇ ਹਨ |
ਵਾਰਦਾਤ 1 ਜਨਵਰੀ 2024 ਦੀ ਰਾਤ 10 ਤੋਂ 11 ਵਜੇ ਦੇ ਵਿਚਕਾਰ ਦੀ ਹੈ 
ਦੱਸ ਦਈਏ ਕਿ ਦਿਵਿਆ ਪਾਹੁਜਾ ਹਰਿਆਣਾ ਦੇ ਨਾਮੀ ਗੈਂਗਸਟਰ ਸੰਦੀਪ ਗਡੋਲੀ ਦੀ ਪ੍ਰੇਮਿਕਾ ਰਹੀ ਹੈ 
ਫਰਵਰੀ 2016 'ਚ ਸੰਦੀਪ ਗਡੋਲੀ ਦਾ ਮੁੰਬਈ 'ਚ ਐਨਕਾਊਂਟਰ ਹੋਇਆ ਸੀ। 
ਇਸ ਐਨਕਾਊਂਟਰ ਮਾਮਲੇ 'ਚ ਉਸ ਦੀ ਪ੍ਰੇਮਿਕਾ ਦਿਵਿਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 
ਐਨਕਾਊਂਟਰ ਦੇ ਸਮੇਂ ਉਸ ਦੀ ਉਮਰ 20 ਸਾਲ ਸੀ। ਸੰਦੀਪ ਦਾ ਪਿੱਛਾ ਕਰਦੇ ਹੋਏ ਗੁਰੂਗ੍ਰਾਮ ਪੁਲਸ 7 ਫਰਵਰੀ 2016 ਨੂੰ ਮੁੰਬਈ ਦੇ ਅੰਧੇਰੀ ਸਥਿਤ ਹੋਟਲ 'ਚ ਪਹੁੰਚ ਗਈ ਸੀ। ਪੁਲਸ ਹੋਟਲ ਦੇ ਕਮਰੇ 'ਚ ਗਈ ਤਾਂ ਸੰਦੀਪ ਆਪਣੀ ਪ੍ਰੇਮਿਕਾ ਦਿਵਿਆ ਨਾਲ ਸੀ। ਪੁਲਸ ਅਨੁਸਾਰ ਜਦੋਂ ਉਸ ਨੂੰ ਆਤਮਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਗੁਰੂਗ੍ਰਾਮ ਪੁਲਸ ਨੇ ਐਨਕਾਊਂਟਰ 'ਚ ਉਸ ਨੂੰ ਮਾਰ ਦਿੱਤਾ। ਗੈਂਗਸਟਰ ਦੀ ਪ੍ਰੇਮਿਕਾ ਦਿਵਿਆ 'ਤੇ ਪੁਲਸ ਨਾਲ ਸਾਜਿਸ਼ ਰਚ ਕੇ ਕਤਲ ਦਾ ਦੋਸ਼ ਲੱਗਾ ਸੀ।ਉਹ ਗਡੋਲੀ ਦੇ ਕਥਿਤ ਮੁਕਾਬਲੇ ਦੀ ਇਕਲੌਤੀ ਗਵਾਹ ਸੀ।ਇਸ ਮਾਮਲੇ ਵਿੱਚ ਸੱਤ ਸਾਲ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਦਿਵਿਆ ਜ਼ਮਾਨਤ ਤੇ ਬਾਹਰ ਆਈ ਹੋਈ ਸੀ 
ਹੁਣ ਦਿਵਿਆ ਦੇ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ |ਜਿਨ੍ਹਾਂ ਦਾ ਕਹਿਣਾ ਹੈ ਕਿ ਦਿਵਿਆ ਦਾ ਕਤਲ ਗੈਂਗਸਟਰ ਸੰਦੀਪ ਗਡੋਲੀ ਦੀ ਭੈਣ ਸੁਦੇਸ਼ ਕਟਾਰੀਆ ਅਤੇ ਉਸ ਦੇ ਭਰਾ ਬ੍ਰਹਮ ਪ੍ਰਕਾਸ਼ ਨੇ ਅਭਿਜੀਤ ਨਾਲ ਮਿਲ ਕੇ ਕੀਤਾ ਹੈ।
ਮੈਲੇ ਦੀ ਜਾਂਚ ਕਰ ਰਹੀ ਪੁਲਿਸ ਨੇ  3 ਜਨਵਰੀ ਨੂੰ ਮੁੱਖ ਮੁਲਜ਼ਮ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ |। ਮੁਲਜ਼ਮਾਂ ਦੀ ਪਛਾਣ ਅਭਿਜੀਤ ਸਿੰਘ (56), ਹੇਮਰਾਜ (28) ਅਤੇ ਓਮ ਪ੍ਰਕਾਸ਼ (23) ਵਜੋਂ ਹੋਈ ਹੈ। ਪੁਲਿਸ ਸਟੇਸ਼ਨ ਸੈਕਟਰ-14, ਗੁਰੂਗ੍ਰਾਮ ਵਿੱਚ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਟਾਪ ਹੈਡਲਾਈਨ

Abohar 'ਚ ਰਾਜਸਥਾਨ ਪੁਲਿਸ 'ਤੇ ਹਮਲਾ, ਲੋੜੀਂਦੇ ਮੁਲਜ਼ਮ ਨੂੰ ਛੁਡਾ ਕੇ ਭਜਾਇਆ, ਪਤੀ-ਪਤਨੀ ਸਮੇਤ 15 ਖ਼ਿਲਾਫ਼ ਮਾਮਲਾ ਦਰਜ
Abohar 'ਚ ਰਾਜਸਥਾਨ ਪੁਲਿਸ 'ਤੇ ਹਮਲਾ, ਲੋੜੀਂਦੇ ਮੁਲਜ਼ਮ ਨੂੰ ਛੁਡਾ ਕੇ ਭਜਾਇਆ, ਪਤੀ-ਪਤਨੀ ਸਮੇਤ 15 ਖ਼ਿਲਾਫ਼ ਮਾਮਲਾ ਦਰਜ
BJP leader Manoranjan Kalia ਦੀ ਵਿਗੜੀ ਸਿਹਤ , ਬੇਹੋਸ਼ ਹੋ ਕੇ ਡਿੱਗੇ ,ਹਸਪਤਾਲ 'ਚ ਭਰਤੀ
BJP leader Manoranjan Kalia ਦੀ ਵਿਗੜੀ ਸਿਹਤ , ਬੇਹੋਸ਼ ਹੋ ਕੇ ਡਿੱਗੇ ,ਹਸਪਤਾਲ 'ਚ ਭਰਤੀ
ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ? ਸਤਲੁਜ ਦਰਿਆ ‘ਤੇ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ
ਪੰਜਾਬ ‘ਚ ਹੜ੍ਹ ਰੋਕਣ ਲਈ ਪਹਿਲੀ ਵਾਰ ਵਰਤੀ ਜਾ ਰਹੀ ਜੀਓਟਿਊਬ ਤਕਨੀਕ ਕੀ ਹੈ? ਸਤਲੁਜ ਦਰਿਆ ‘ਤੇ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ

Embed widget