PM Modi ਨੇ Queen Elizabeth II ਨਾਲ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕਰ ਪ੍ਰਗਟਾਇਆ ਸੋਗ

Continues below advertisement

PM Modi On Queen Elizabeth II Death: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਨਾਲ ਮੁਲਾਕਾਤ ਦੀਆਂ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। PM Modi ਨੇ ਟਵੀਟ ਕੀਤਾ ਅਤੇ ਕਿਹਾ, 'ਮਹਾਰਾਣੀ ਐਲਿਜ਼ਾਬੈਥ II ਨੂੰ ਸਾਡੇ ਸਮਿਆਂ ਦੀ ਦਿੱਗਜ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣੇ ਦੇਸ਼ ਨੂੰ ਪ੍ਰੇਰਣਾਦਾਇਕ ਅਗਵਾਈ ਪ੍ਰਦਾਨ ਕੀਤੀ। ਉਨ੍ਹਾਂ ਨੇ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਮੌਤ ਤੋਂ ਦੁਖੀ ਹਾਂ। ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਬ੍ਰਿਟੇਨ ਦੇ ਲੋਕਾਂ ਦੇ ਨਾਲ ਹਨ।"

Continues below advertisement

JOIN US ON

Telegram