ਪੜਚੋਲ ਕਰੋ
Advertisement
ਰਾਘਵ ਚੱਢਾ ਨੇ MSP ਕਮੇਟੀ 'ਤੇ ਜਤਾਇਆ ਇਤਰਾਜ਼, ਪੰਜਾਬ ਦੇ ਮੈਂਬਰਾਂ ਨੂੰ ਸ਼ਾਮਿਲ ਨਾ ਕਰਨ 'ਤੇ ਚੁੱਕੇ ਸਵਾਲ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਵਿਚ ਕਿਸਾਨਾਂ ਦੀ ਭਲਾਈ ਲਈ ਬਣਾਈ ਗਈ ਐਮਐਸਪੀ ਕਮੇਟੀ ਵਿਚ ਸਮੱਸਿਆਵਾਂ ਨੂੰ ਲੈ ਕੇ ਕਾਰੋਬਾਰੀ ਨੋਟਿਸ ਨੂੰ ਮੁਅੱਤਲ ਕਰਨ ਅਤੇ ਇਸ 'ਤੇ ਚਰਚਾ ਦੀ ਮੰਗ ਕੀਤੀ। ਰਾਘਵ ਚੱਢਾ ਸਣੇ ਵਿਰੋਧੀਆਂ ਨੇ ਵੀ MSP ਕਮੇਟੀ 'ਤੇ ਕੇਂਦਰ ਸਰਕਾਰ ਨੂੰ ਘੇਰਿਆ। ਇਸ ਦੇ ਨਾਲ ਹੀ ਰਾਘਵ ਨੇ ਕਮੇਟੀ 'ਚ ਪੰਜਾਬ ਦੇ ਮੈਂਬਰਾਂ ਨੂੰ ਸ਼ਾਮਿਲ ਨਾ ਕਰਨ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਉਜਾਗਰ ਕੀਤਾ ਹੈ।
ਦੇਸ਼
Farmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement