ਰਾਘਵ ਚੱਢਾ ਨੇ MSP ਕਮੇਟੀ 'ਤੇ ਜਤਾਇਆ ਇਤਰਾਜ਼, ਪੰਜਾਬ ਦੇ ਮੈਂਬਰਾਂ ਨੂੰ ਸ਼ਾਮਿਲ ਨਾ ਕਰਨ 'ਤੇ ਚੁੱਕੇ ਸਵਾਲ

Continues below advertisement

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਮੰਗਲਵਾਰ ਨੂੰ ਰਾਜ ਸਭਾ ਵਿਚ ਕਿਸਾਨਾਂ ਦੀ ਭਲਾਈ ਲਈ ਬਣਾਈ ਗਈ ਐਮਐਸਪੀ ਕਮੇਟੀ ਵਿਚ ਸਮੱਸਿਆਵਾਂ ਨੂੰ ਲੈ ਕੇ ਕਾਰੋਬਾਰੀ ਨੋਟਿਸ ਨੂੰ ਮੁਅੱਤਲ ਕਰਨ ਅਤੇ ਇਸ 'ਤੇ ਚਰਚਾ ਦੀ ਮੰਗ ਕੀਤੀ। ਰਾਘਵ ਚੱਢਾ ਸਣੇ ਵਿਰੋਧੀਆਂ ਨੇ ਵੀ  MSP ਕਮੇਟੀ 'ਤੇ ਕੇਂਦਰ ਸਰਕਾਰ ਨੂੰ ਘੇਰਿਆ। ਇਸ ਦੇ ਨਾਲ ਹੀ ਰਾਘਵ ਨੇ ਕਮੇਟੀ 'ਚ ਪੰਜਾਬ ਦੇ ਮੈਂਬਰਾਂ ਨੂੰ ਸ਼ਾਮਿਲ ਨਾ ਕਰਨ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਉਜਾਗਰ ਕੀਤਾ ਹੈ।

Continues below advertisement

JOIN US ON

Telegram